ਫੁੱਟਬਾਲ ਮੈਚ ਦੌਰਾਨ ਅੰਨ੍ਹੇਵਾਹ ਫਾਈਰਿੰਗ ਦੀ ਖ਼ਬਰ ਆ ਰਹੀ ਹੈ। ਇਸ ਫਾਈਰਿੰਗ ਵਿਚ ਚਾਰ ਲੋਕ ਜ਼ਖ਼ਮੀ ਹੋ ਗਏ ਹਨ, ਜਿਸ ‘ਚੋਂ ਇਕ ਦੀ ਹਾਲਾਤ ਗੰਭੀਰ ਹੈ। ਘਟਨਾ ਅਮਰੀਕਾ ਦੇ ਅਲਬਾਮਾ ਸੂਬੇ ਦੀ ਹੈ ਜਿੱਥੇ ਇਕ ਫੁੱਟਬਾਲ ਸਟੇਡੀਅਮ ਵਿਚ ਇਕ ਅਣਜਾਣ ਹਮਲਾਵਾਰ ਨੇ ਫਾਈਰਿੰਗ ਕਰ ਦਿੱਤੀ।
ਅਲਬਾਮਾ ਦੇ ਮੋਬਾਈਲ ਸ਼ਹਿਰ ਵਿਚ ਲੈਡ ਪੀਬਲਸ ਸਟੇਡੀਅਮ ਵਿਚ ਦੇਰ ਰਾਤ ਦੋ ਹਾਈ ਸਕੂਲ ਟੀਮਾਂ ਦੇ ਵਿਚ ਫੁੱਟਬਾਲ ਮੈਚ ਖੇਡਿਆ ਜਾ ਰਿਹਾ ਸੀ।ਮੁਕਾਬਲਾ ਖ਼ਤਮ ਹੋਣ ਹੀ ਵਾਲਾ ਸੀ ਕਿ ਹਮਲਾਵਰ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸਟੇਡੀਅਮ ਵਿਚ ਅਫੜਾ-ਤਫੜੀ ਮਚ ਗਈ।
ਗੋਲੀਆਂ ਦੀ ਆਵਾਜ਼ ਸੁਣ ਕੇ ਖਿਡਾਰੀ ਵੀ ਖ਼ੁਦ ਦੀ ਜਾਨ ਬਚਾਉਣ ਲਈ ਭੱਜਣ ਲੱਗੇ। ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ। ਕੁਝ ਖਿਡਾਰੀ ਖ਼ੁਦ ਦੀ ਜਾਨ ਬਚਾਉਣ ਲਈ ਮੈਦਾਨ ‘ਚ ਹੀ ਲੇਟ ਗਏ।ਪੁਲਿਸ ਇਸ ਹਮਲੇ ਦੇ ਪਿੱਛੇ ਕਈ ਲੋਕਾਂ ਦੇ ਹੱਥ ਦੱਸ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਭਾਵੇਂ ਕਿਸੇ ਨੇ ਗੋਲੀਆਂ ਨਹੀਂ ਚਲਾਈਆਂ, ਇਸ ਦੇ ਪਿੱਛੇ ਕੋਈ ਵੀ ਵਿਅਕਤੀ ਨਹੀਂ ਹੈ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਸ ਸਟੇਡੀਅਮ ਵਿਚ ਅਜਿਹੀ ਘਟਨਾ ਵਾਪਰੀ ਹੋਵੇ, 2019 ਵਿਚ ਵੀ ਇਸ ਸਟੇਡੀਅਮ ਨੇ ਇਸ ਤਰ੍ਹਾਂ ਦਾ ਦਰਦ ਝੱਲਿਆ ਹੈ। ਉਸ ਸਮੇਂ 9 ਲੋਕ ਜ਼ਖ਼ਮੀ ਹੋਏ ਸਨ। ਇਸ ਤੋਂ ਬਾਅਦ ਇਕ 17 ਸਾਲਾ ਲੜਕੇ ਨੇ ਆਤਮ ਸਮਰਪਣ ਕਰ ਦਿੱਤਾ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|
A shooting at an Alabama high school football game on Friday night wounded four people, including one person who is facing a life-threatening injury from the attack. pic.twitter.com/uuYIWCaNvi
— bpchillers (@bpchillers) October 17, 2021
ਫੁੱਟਬਾਲ ਮੈਚ ਦੌਰਾਨ ਅੰਨ੍ਹੇਵਾਹ ਫਾਈਰਿੰਗ ਦੀ ਖ਼ਬਰ ਆ ਰਹੀ ਹੈ। ਇਸ ਫਾਈਰਿੰਗ ਵਿਚ ਚਾਰ ਲੋਕ ਜ਼ਖ਼ਮੀ ਹੋ ਗਏ ਹਨ, ਜਿਸ ‘ਚੋਂ ਇਕ ਦੀ ਹਾਲਾਤ ਗੰਭੀਰ ਹੈ। ਘਟਨਾ ਅਮਰੀਕਾ ਦੇ ਅਲਬਾਮਾ …
Wosm News Punjab Latest News