ਐਰੀਜ਼ੋਨਾ ਦੇ ਫਿਨਿਕਸ ਹਵਾਈ ਅੱਡੇ ਦੇ ਨੇੜੇ ਉਡਾਣ ਦੌਰਾਨ ਹੈਲੀਕਾਪਟਰ (Plane-helicopter collision) ਅਤੇ ਛੋਟੇ ਜਹਾਜ਼ ਵਿਚਾਲੇ ਟੱਕਰ ਹੋ ਗਈ। ਇਸ ਟੱਕਰ ਤੋਂ ਬਾਅਦ ਹੈਲੀਕਾਪਟਰ (Plane-helicopter collision) ਇੱਕ ਖੇਤ ਵਿੱਚ ਕਰੈਸ਼ ਹੋ ਗਿਆ।
ਜਿਸ ਕਾਰਨ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਟੱਕਰ ਤੋਂ ਬਾਅਦ, ਜਹਾਜ਼ ਸੁਰੱਖਿਅਤ ਢੰਗ ਨਾਲ ਉਤਰ ਗਿਆ ਅਤੇ ਫਲਾਈਟ ਇੰਸਟ੍ਰਕਟਰ ਅਤੇ ਜਹਾਜ਼ ਵਿਚ ਸਿਖਲਾਈ ਪ੍ਰਾਪਤ ਪਾਇਲਟ (Plane-helicopter collision) ਨੂੰ ਕੋਈ ਵੀ ਸੱਟ ਨਹੀਂ ਲੱਗੀ।
ਪੁਲਿਸ ਸਾਰਜੈਂਟ ਜੇਸਨ ਮੈਕਲੇਮੰਸ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਨੂੰ ਚਾਂਡਲਰ ਸ਼ਹਿਰ ਵਿੱਚ ਵਾਪਰਿਆ। ਉਨ੍ਹਾਂ ਕਿਹਾ ਕਿ ਜ਼ਮੀਨ ‘ਤੇ ਕੋਈ ਜ਼ਖਮੀ ਨਹੀਂ ਹੋਇਆ ਪਰ ਹਵਾਈ ਅੱਡਾ ਕਈ ਘੰਟਿਆਂ ਤੱਕ ਬੰਦ ਰਿਹਾ। ਚਾਂਡਲਰ ਦੇ ਫਾਇਰ ਬ੍ਰਿਗੇਡ ਵਿਭਾਗ (Plane-helicopter collision) ਨੂੰ ਸਵੇਰੇ 8 ਵਜੇ ਹਵਾਈ ਅੱਡੇ ਦੇ ਨੇੜੇ ਹਾਦਸੇ ਬਾਰੇ ਜਾਣਕਾਰੀ ਮਿਲੀ।
ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਹੈਲੀਕਾਪਟਰ (Plane-helicopter collision) ਨੂੰ ਅੱਗ ਲੱਗ ਗਈ ਪਰ ਜਲਦੀ ਹੀ ਇਸ ਤੇ ਕਾਬੂ ਪਾ ਲਿਆ ਗਿਆ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਮਲਬੇ ਵਿੱਚੋਂ ਦੋ ਲਾਸ਼ਾਂ ਕੱਢੀਆਂ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਐਰੀਜ਼ੋਨਾ ਦੇ ਫਿਨਿਕਸ ਹਵਾਈ ਅੱਡੇ ਦੇ ਨੇੜੇ ਉਡਾਣ ਦੌਰਾਨ ਹੈਲੀਕਾਪਟਰ (Plane-helicopter collision) ਅਤੇ ਛੋਟੇ ਜਹਾਜ਼ ਵਿਚਾਲੇ ਟੱਕਰ ਹੋ ਗਈ। ਇਸ ਟੱਕਰ ਤੋਂ ਬਾਅਦ ਹੈਲੀਕਾਪਟਰ (Plane-helicopter collision) ਇੱਕ ਖੇਤ ਵਿੱਚ ਕਰੈਸ਼ …
Wosm News Punjab Latest News