ਬੰਗਲਾਦੇਸ਼ ਦੇ ਝਲੋਕਾਟੀ ਜ਼ਿਲ੍ਹੇ ਵਿਚ ਅੱਜ ਭਾਵ ਸ਼ੁੱਕਰਵਾਰ ਸਵੇਰੇ ਇਕ ਫੇਰੀ ਮਤਲਬ ਸਮੁੰਦਰੀ ਜਹਾਜ਼ ਵਿਚ ਅੱਗ ਲੱਗ ਗਈ। ਇਸ ਹਾਦਸੇ ਵਿਚ ਸਮੁੰਦਰੀ ਜਹਾਜ਼ ਵਿਚ ਸਵਾਰ 27 ਲੋਕਾਂ ਦੀ ਮੌਤ ਹੋ ਗਈ ਅਤੇ 100 ਲੋਕ ਜ਼ਖਮੀ ਹੋ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵੇਲੇ ਸਮੁੰਦਰੀ ਜਹਾਜ਼ ਵਿਚ ਕਰੀਬ 1000 ਲੋਕ ਸਵਾਰ ਸਨ।ਇਹ ਹਾਦਸਾ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਤੋਂ 200 ਕਿਲੋਮੀਟਰ ਦੀ ਦੂਰੀ ‘ਤੇ ਵਾਪਰਿਆ।
ਝਲੋਕਾਟੀ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਮੁਹੰਮਦ ਨਜ਼ਮੁਲ ਆਲਮ ਨੇ ਦੱਸਿਆ ਕਿ ਇਹ ਕਿਸ਼ਤੀ ਤਕਰੀਬਨ 1,000 ਲੋਕਾਂ ਨੂੰ ਢਾਕਾ ਤੋਂ ਦੱਖਣੀ ਬੰਗਲਾਦੇਸ਼ ਦੇ ਬਰਗੁਨਾ ਜ਼ਿਲ੍ਹੇ ਵਿੱਚ ਲਿਜਾ ਰਹੀ ਸੀ ਜਦੋਂ ਇਸ ਵਿੱਚ ਅੱਗ ਲੱਗ ਗਈ।ਫਿਲਹਾਲ ਹੋਰ ਜਾਣਕਾਰੀ ਆਉਣੀ ਬਾਕੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਬੰਗਲਾਦੇਸ਼ ਦੇ ਝਲੋਕਾਟੀ ਜ਼ਿਲ੍ਹੇ ਵਿਚ ਅੱਜ ਭਾਵ ਸ਼ੁੱਕਰਵਾਰ ਸਵੇਰੇ ਇਕ ਫੇਰੀ ਮਤਲਬ ਸਮੁੰਦਰੀ ਜਹਾਜ਼ ਵਿਚ ਅੱਗ ਲੱਗ ਗਈ। ਇਸ ਹਾਦਸੇ ਵਿਚ ਸਮੁੰਦਰੀ ਜਹਾਜ਼ ਵਿਚ ਸਵਾਰ 27 ਲੋਕਾਂ ਦੀ ਮੌਤ ਹੋ …
Wosm News Punjab Latest News