ਪੁਲਿਸ ਮੁਲਾਜ਼ਮਾਂ ਵੱਲੋਂ ਲਗਾਤਾਰ ਦੁਰਵਿਵਹਾਰ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਅਜਿਹਾ ਹੀ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਇਕ ਪੁਲਿਸ ਕਰਮਚਾਰੀ ਹੱਥ ਜੋੜ ਕੇ ਖੜ੍ਹੇ ਇਕ ਬਜ਼ੁਰਗ ਨੂੰ ਲੱਤਾਂ ਮਾਰਦਾ ਨਜ਼ਰ ਆ ਰਿਹਾ ਹੈ।
ਇਸ ਵੀਡੀਓ ਨੂੰ ਸਾਬਕਾ ਆਈਪੀਐਸ ਅਧਿਕਾਰੀ ਨੇ ਟਵਿੱਟਰ ‘ਤੇ ਵੀ ਸ਼ੇਅਰ ਕੀਤਾ ਹੈ। ਵੀਡੀਓ ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ।ਵੀਡੀਓ ‘ਚ ਬਜ਼ੁਰਗ ਪੁਲਿਸ ਮੁਲਾਜ਼ਮ ਦੇ ਸਾਹਮਣੇ ਹੱਥ ਜੋੜ ਕੇ ਖੜ੍ਹਾ ਨਜ਼ਰ ਆ ਰਿਹਾ ਹੈ। ਫਿਰ ਪੁਲਿਸ ਵਾਲਾ ਉਸ ਨੂੰ ਲੱਤਾਂ ਮਾਰਦਾ ਹੈ।
ਉਸ ਨੂੰ ਦੋ ਵਾਰ ਲੱਤ ਮਾਰ ਕੇ ‘ਭਾਗ ਭਾਗ’ ਆਖਦਾ ਹੈ। ਆਲੇ-ਦੁਆਲੇ ਲੋਕਾਂ ਦੀ ਭੀੜ ਵੀ ਨਜ਼ਰ ਆ ਰਹੀ ਹੈ।ਪੁਲਿਸ ਨੇ ਕਿਹਾ ਕਿ 29 ਜਨਵਰੀ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਾਬਕਾ ਆਈਪੀਐਸ ਅਧਿਕਾਰੀ ਆਰ.ਕੇ. ਵਿਜ ਨੇ ਵੀਡੀਓ ਸ਼ੇਅਰ ਕਰਦੇ ਹੋਏ ਸਖਤ ਕਾਰਵਾਈ ਕਰਨ ਲਈ ਕਿਹਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
उत्तर प्रदेश की उत्तम पुलिस,
बुजुर्ग हाथ जोड़े खड़ा है, #साहब लात मार रहे हैं
वायरल वीडियो #बांदा का बताया जा रहा है,@dgpup @Uppolice @ipsvijrk pic.twitter.com/FEo8fboroW— Rohit Tripathi Journalist (@rohitt_tripathi) January 30, 2022
ਪੁਲਿਸ ਮੁਲਾਜ਼ਮਾਂ ਵੱਲੋਂ ਲਗਾਤਾਰ ਦੁਰਵਿਵਹਾਰ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਅਜਿਹਾ ਹੀ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਇਕ ਪੁਲਿਸ ਕਰਮਚਾਰੀ ਹੱਥ …