ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਦੇ ਮੱਦੇਨਜ਼ਰ ਪ੍ਰਸ਼ਾਸਨ ਸਿਟੀ ਬਿਊਟੀਫੁੱਲ ਦੇ ਲਾਕਡਾਊਨ ਨਿਯਮਾਂ ਵਿੱਚ ਢਿੱਲ ਦਿੱਤੀ ਹੈ। ਅੱਜ ਕੋਰੋਨਾ ਮਾਮਲਿਆ ਅਤੇ ਵੀਕੈਂਡ ਲਾਕਡਾਊਨ ਬਾਰੇ ਯੂਟੀ ਪ੍ਰਸ਼ਾਸਨ ਦੀ ਮੀਟਿੰਗ ਹੋਈ।
ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ 1 ਫਰਵਰੀ ਤੋਂ 10ਵੀਂ ਤੋਂ ਲੈਕੈ 12ਵੀਂ ਜਮਾਤ ਦੇ ਸਕੂਲਾਂ ਨੂੰ ਖੋਲਿਆ ਜਾਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਖੋਲਣ ਦੀ ਇਜ਼ਾਜਤ ਦਿੱਤੀ ਗਈ ਹੈ। ਜਨਤਕ ਥਾਵਾਂ, ਜਿੰਮ, ਬਾਰ, ਰੈਸਟੋਰੈਂਟ ਅਤੇ ਸਿਨੇਮਾ ਹਾਲ 50 ਫੀਸਦੀ ਸਮਰਥਾ ਨਾਲ ਖੁੱਲਣਗੇ।
ਸਰਕਾਰੀ ਦਫਤਰਾਂ ਵਿੱਚ 50 ਫੀਸਦੀ ਸਟਾਫ ਆਵੇਗਾ। ਇਸ ਤੋਂ ਇਲਵਾ ਸਿਟੀ ਬਿਊਟੀਫੁਲ ਦੀ ਸੁਖਨਾ ਲੇਕ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਖੁੱਲੀ ਰਹੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਦੇ ਮੱਦੇਨਜ਼ਰ ਪ੍ਰਸ਼ਾਸਨ ਸਿਟੀ ਬਿਊਟੀਫੁੱਲ ਦੇ ਲਾਕਡਾਊਨ ਨਿਯਮਾਂ ਵਿੱਚ ਢਿੱਲ ਦਿੱਤੀ ਹੈ। ਅੱਜ ਕੋਰੋਨਾ ਮਾਮਲਿਆ ਅਤੇ ਵੀਕੈਂਡ ਲਾਕਡਾਊਨ ਬਾਰੇ ਯੂਟੀ ਪ੍ਰਸ਼ਾਸਨ …
Wosm News Punjab Latest News