ਦਿੱਲੀ ਦੇ ਅਲੀਪੁਰ ਇਲਾਕੇ ਵਿੱਚ ਇੱਕ ਗੋਦਾਮ ਦੀ ਕੰਧ ਡਿੱਗਣ ਦੇ ਹਾਦਸੇ ਵਿੱਚ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਦਿੱਲੀ ਪੁਲਿਸ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਮੌਜੂਦ ਹੈ।
ਦਿੱਲੀ ਪੁਲਸ ਨੇ ਦੱਸਿਆ ਕਿ ਕੰਧ ਡਿੱਗਣ ਤੋਂ ਬਾਅਦ 10 ਲੋਕਾਂ ਨੂੰ ਬਚਾਇਆ ਗਿਆ, ਜਿਨ੍ਹਾਂ ‘ਚੋਂ 5 ਲੋਕਾਂ ਦੀ ਮੌਤ ਹੋ ਗਈ ਹੈ। ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਹਾਦਸੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦਿੱਲੀ ਦੇ ਅਲੀਪੁਰ ਇਲਾਕੇ ਵਿੱਚ ਇੱਕ ਗੋਦਾਮ ਦੀ ਕੰਧ ਡਿੱਗਣ ਦੇ ਹਾਦਸੇ ਵਿੱਚ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਦਿੱਲੀ ਪੁਲਿਸ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ …
Wosm News Punjab Latest News