ਦੱਖਣੀ ਮੈਕਸੀਕੋ ਵਿੱਚ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਦਰਅਸਲ ਇੱਕ ਟਰਾਲਾ ਪਲਟ ਗਿਆ ਜਿਸ ਨਾਲ ਘੱਟੋ-ਘੱਟ 49 ਪ੍ਰਵਾਸੀਆਂ ਦੀ ਮੌਤ ਹੋ ਗਈ।
ਮੈਕਸੀਕੋ ਦੀ ਨਾਗਰਿਕ ਸੁਰੱਖਿਆ ਏਜੰਸੀ ਦੇ ਮੁਖੀ ਲੁਈਸ ਮੈਨੁਅਲ ਗਾਰਸੀਆ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਟਰਾਲਾ, ਮੱਧ ਅਮਰੀਕਾ ਤੋਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਵਾਸੀਆਂ ਦੀ ਢੋਆ-ਢੁਆਈ ਕਰ ਰਿਹਾ ਸੀ।
ਵੀਰਵਾਰ ਨੂੰ ਦੱਖਣੀ ਚਿਆਪਾਸ ਰਾਜ ਦੀ ਰਾਜਧਾਨੀ ਟਕਸਟਲਾ ਗੁਟੇਰੇਜ਼ ਨੇੜੇ ਇਕ ਹਾਈਵੇਅ ‘ਤੇ ਪਲਟ ਗਿਆ। ਹਾਦਸੇ ਵਿਚ 49 ਲੋਕਾਂ ਦੀ ਮੌਤ ਹੋ ਘਈ ਜਦਕਿ 58 ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਾਇਆ ਗਿਆ ਹੈ। ਜ਼ਖ਼ਮੀਆਂ ਵਿਚ 3 ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦੱਖਣੀ ਮੈਕਸੀਕੋ ਵਿੱਚ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਦਰਅਸਲ ਇੱਕ ਟਰਾਲਾ ਪਲਟ ਗਿਆ ਜਿਸ ਨਾਲ ਘੱਟੋ-ਘੱਟ 49 ਪ੍ਰਵਾਸੀਆਂ ਦੀ ਮੌਤ ਹੋ ਗਈ। ਮੈਕਸੀਕੋ ਦੀ ਨਾਗਰਿਕ ਸੁਰੱਖਿਆ ਏਜੰਸੀ ਦੇ ਮੁਖੀ …
Wosm News Punjab Latest News