ਨੋਇਡਾ ‘ਚ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਨਾਬਾਲਗ ਵਿਦਿਆਰਥੀ ਨੇ 15ਵੀਂ ਮੰਜ਼ਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਆਪਣੇ ਕਾਲੇ ਰੰਗ ਨੂੰ ਲੈ ਕੇ ਪਰੇਸ਼ਾਨ ਸੀ।

ਰੰਗ ਕਾਲਾ ਹੋਣ ਕਾਰਨ ਉਹ ਪਰੇਸ਼ਾਨ ਸੀ ਅਤੇ ਇਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ।ਪੁਲਸ ਅਨੁਸਾਰ ਸੈਕਟਰ 49 ਥਾਣਾ ਖੇਤਰ ਦੇ ਮਹਾਗੁਨ ਮਾਰਡਨ ਸੋਸਾਇਟੀ ‘ਚ ਰਹਿਣ ਵਾਲੇ ਮੁੰਡੇ ਨੇ ਬੀਤੀ 6 ਮਾਰਚ ਸਵੇਰੇ ਅਪਾਰਟਮੈਂਟ ਦੀ 15ਵੀਂ ਮੰਜ਼ਲ ਤੋਂ ਛਾਲ ਮਾਰ ਖ਼ੁਦਕੁਸ਼ੀ ਕਰ ਲਈ।

ਪਰਿਵਾਰ ਵਾਲਿਆਂ ਨੇ ਪੁੱਛ-ਗਿੱਛ ‘ਚ ਦੱਸਿਆ ਕਿ ਵਿਦਿਆਰਥੀ ਰੰਗ ਕਾਲਾ ਹੋਣ ਕਾਰਨ ਪਰੇਸ਼ਾਨ ਸੀ। ਉਹ ਆਪਣੇ ਰੰਗ ਨੂੰ ਲੈ ਕੇ ਪਰੇਸ਼ਾਨ ਰਹਿੰਦਾ ਸੀ ਅਤੇ ਹਮੇਸ਼ਾ ਪਰਿਵਾਰ ਦੇ ਮੈਂਬਰਾਂ ਤੋਂ ਸ਼ਿਕਾਇਤ ਕਰਦਾ ਸੀ। ਵਿਦਿਆਰਥੀ ਦੇ ਮਾਤਾ-ਪਿਤਾ ਵੱਖ-ਵੱਖ ਰਹਿੰਦੇ ਹਨ। ਇਸ ਐਂਗਲ ਤੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਹਾਲੇ ਇਸ ਮਾਮਲੇ ‘ਚ ਸ਼ਿਕਾਇਤ ਨਹੀਂ ਦਿੱਤੀ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਨੋਇਡਾ ‘ਚ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਨਾਬਾਲਗ ਵਿਦਿਆਰਥੀ ਨੇ 15ਵੀਂ ਮੰਜ਼ਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ …
Wosm News Punjab Latest News