ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਸੂਬੇ ਵਿਚ 17 ਮਈ ਤਕ ਲਾਕਡਾਊਨ ਵਿਚ ਵਾਧਾ ਕੀਤਾ ਗਿਆ ਹੈ। ਕਿਸੇ ਵੀ ਜਨਤਕ ਜਾਂ ਪਰਿਵਾਰਕ ਪ੍ਰੋਗਰਾਮ ਵਿਚ 11 ਤੋਂ ਵੱਧ ਲੋਕਾਂ ਦਾ ਇਕੱਠੇ ਹੋਣ ‘ਤੇ ਰੋਕ ਲਾ ਦਿੱਤੀ ਗਈ ਹੈ।

ਵਿਜ ਨੇ ਦੱਸਿਆ ਕਿ ਇਕ ਹਫ਼ਤੇ ਲਈ ਮਹਾਮਾਰੀ ਅਲਰਟ, ਸੁਰੱਖਿਅਤ ਹਰਿਆਣਾ ਐਲਾਨਿਆ ਗਿਆ ਹੈ। ਨਿਯਮਾਂ ਵਿਚ ਸਖ਼ਤੀ ਕਰਦੇ ਹੋਏ 11 ਤੋਂ ਵੱਧ ਵਿਅਕਤੀਆਂ ਦੇ ਇਕ ਸਥਾਨ ‘ਤੇ ਇਕੱਠੇ ਹੋਣ ‘ਤੇ ਪਾਬੰਦੀ ਰਹੇਗੀ ਅਤੇ ਵਿਆਹ ਅਤੇ ਸਸਕਾਰ ਵਿਚ ਵੀ ਸਿਰਫ਼ 11 ਲੋਕਾਂ ਦੇ ਹੀ ਜਾਣ ਦੀ ਮਨਜ਼ੂਰੀ ਹੋਵੇਗੀ। ਇਸ ਦੇ ਨਾਲ ਹੀ ਕੋਈ ਜਲੂਸ, ਕੋਈ ਬਾਰਾਤ ਨਹੀਂ ਨਿਕਲ ਸਕੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਸੂਬੇ ਵਿਚ 17 ਮਈ ਤਕ ਲਾਕਡਾਊਨ ਵਿਚ ਵਾਧਾ ਕੀਤਾ ਗਿਆ ਹੈ। ਕਿਸੇ ਵੀ ਜਨਤਕ ਜਾਂ ਪਰਿਵਾਰਕ ਪ੍ਰੋਗਰਾਮ ਵਿਚ 11 ਤੋਂ ਵੱਧ …
Wosm News Punjab Latest News