ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਆਈ ਹੈ। ਇੱਥੋਂ ਦੇ ਕੈਲੇਡਨ ਵਿਖੇ ਇਕ ਪੰਜਾਬੀ ਡਰਾਈਵਰ ਦੀ ਟਰੱਕ ਦਾ ਟਾਇਰ ਬਦਲਣ ਸਮੇਂ ਟਰੱਕ ਹੇਠ ਆਉਣ ਕਾਰਨ ਮੌਤ ਹੋ ਗਈ, ਜੋ ਬਰੈਂਪਟਨ ਦਾ ਵਸਨੀਕ ਸੀ।

ਪੰਜਾਬੀ ਨੌਜਵਾਨ ਡਰਾਈਵਰ ਦਾ ਨਾਂ ਜਸਵੰਤ ਸੰਧੂ (ਸੋਨੂੰ) ਸੀ। ਇਸ ਦੁੱਖਦਾਈ ਮੌਤ ਦੀ ਖ਼ਬਰ ਬਾਰੇ ਸੁਣ ਕੇ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਮਾਤਮ ਛਾ ਗਿਆ।ਦੱਸਿਆ ਜਾਂਦਾ ਹੈ ਕਿ ਇਹ ਨੌਜਵਾਨ ਕ੍ਰਿਕਟ ਦਾ ਚੰਗਾ ਖਿਡਾਰੀ ਰਿਹਾ ਹੈ ਤੇ ਹਾਦਸੇ ਤੋਂ ਇੱਕ ਦਿਨ ਬਾਅਦ ਹੀ ਉਸ ਦਾ ਜਨਮ ਦਿਨ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਆਈ ਹੈ। ਇੱਥੋਂ ਦੇ ਕੈਲੇਡਨ ਵਿਖੇ ਇਕ ਪੰਜਾਬੀ ਡਰਾਈਵਰ ਦੀ ਟਰੱਕ ਦਾ ਟਾਇਰ ਬਦਲਣ ਸਮੇਂ ਟਰੱਕ ਹੇਠ ਆਉਣ ਕਾਰਨ ਮੌਤ ਹੋ ਗਈ, ਜੋ ਬਰੈਂਪਟਨ ਦਾ …
Wosm News Punjab Latest News