ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਿੰਸੀਪਲ ਅਤੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾਵਾਂ ਦੇ ਚੁੱਕੇ ਦਵਿੰਦਰ ਰਾਜੋਰੀਆ ਦੇ ਇਕਲੌਤੇ ਪੁੱਤਰ ਪੁਨੀਤ ਰਾਜੋਰੀਆ (19) ਦੀ ਕੈਨੇਡਾ ਵਿਖੇ ਮੌਤ ਹੋ ਗਈ ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਨੀਤ ਕਰੀਬ 1 ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਇਹ ਪਤਾ ਲਗਾ ਕਿ ਉਹ ਬਲੱਡ ਕੈਂਸਰ ਦੀ ਆਖਰੀ ਸਟੇਜ ਤੇ ਹੈ ।
ਬੀਤੇ ਕੁਝ ਦਿਨਾਂ ਤੋਂ ਕੈਨੇਡਾ ਵਿਖੇ ਹੀ ਉਸਦਾ ਇਲਾਜ ਚਲ ਰਿਹਾ ਸੀ ਜਿਸਦੀ ਬੀਤੇ ਕੱਲ੍ਹ ਮੌਤ ਹੋ ਗਈ। ਸ਼ਹਿਰ ਵਿਚ ਅਧਿਆਪਕ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ‘ਚ ਵਿਚਰਦੇ ਦਵਿੰਦਰ ਰਾਜੋਰੀਆ ਦੇ ਪੁੱਤਰ ਦੀ ਮੌਤ ਦੀ ਖਬਰ ਨਾਲ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡਾ ਕਲਾ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਸ ਦੀ ਲਾਸ਼ ਨੂੰ ਵਤਨ ਵਾਪਸ ਲਿਆਉਣ ਲਈ ਮਾਪਿਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani
The post ਹੁਣੇ ਹੁਣੇ ਕਨੇਡਾ ਚ’ ਪੰਜਾਬੀ ਨੌਜਵਾਨ ਦੀ ਇਸ ਤਰਾਂ ਹੋਈ ਦਰਦਨਾਕ ਮੌਤ,ਹਰ ਪਾਸੇ ਛਾਇਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਿੰਸੀਪਲ ਅਤੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾਵਾਂ ਦੇ ਚੁੱਕੇ ਦਵਿੰਦਰ ਰਾਜੋਰੀਆ ਦੇ ਇਕਲੌਤੇ ਪੁੱਤਰ ਪੁਨੀਤ ਰਾਜੋਰੀਆ (19) ਦੀ ਕੈਨੇਡਾ …
The post ਹੁਣੇ ਹੁਣੇ ਕਨੇਡਾ ਚ’ ਪੰਜਾਬੀ ਨੌਜਵਾਨ ਦੀ ਇਸ ਤਰਾਂ ਹੋਈ ਦਰਦਨਾਕ ਮੌਤ,ਹਰ ਪਾਸੇ ਛਾਇਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.