ਕੋਰੋਨਾ ਵਾਇਰਸ ਮਹਾਮਾਰੀ ਕਾਰਨ ਲਾਗੂ ਸਖਤ ਨਿਯਮਾਂ ‘ਚ ਓਂਟਾਰੀਓ ਦੀ ਸੂਬਾ ਸਰਕਾਰ ਨੇ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ। ਹੁਣ ਓਂਟਾਰੀਓ ‘ਚ ਵਿਆਹ ਪ੍ਰੋਗਰਾਮਾਂ ਅਤੇ ਅੰਤਿਮ ਸੰਸਕਾਰ ‘ਚ ਪਹਿਲਾਂ ਨਾਲੋਂ ਜ਼ਿਆਦਾ ਲੋਕ ਸ਼ਾਮਲ ਹੋ ਸਕਣਗੇ। ਡੱਗ ਫੋਰਡ ਸਰਕਾਰ ਨੇ ਐਲਾਨ ਕੀਤਾ ਹੈ ਕਿ ਮੈਰਿਜ ਪੈਲੇਸਾਂ ‘ਚ ਵਿਆਹ ਅਤੇ ਇਨਡੋਰ ਅੰਤਿਮ ਸੰਸਕਾਰ ਸਮਾਰੋਹਾਂ ‘ਚ ਹੁਣ ਉਸ ਜਗ੍ਹਾ ਦੀ ਸਮਰੱਥਾ ਦੇ ਹਿਸਾਬ ਨਾਲ 30 ਫੀਸਦੀ ਲੋਕ ਸ਼ਾਮਲ ਹੋ ਸਕਣਗੇ।
ਉੱਥੇ ਹੀ, ਖੁੱਲ੍ਹੇ ਮੈਦਾਨ ‘ਚ ਵਿਆਹ ਅਤੇ ਸੰ ਸ ਕਾ ਰ ‘ਚ 50 ਲੋਕ ਸ਼ਾਮਲ ਹੋ ਸਕਣਗੇ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਸਮਾਜਿਕ ਸਮਾਰੋਹਾਂ ‘ਚ ਵੱਧ ਤੋਂ ਵੱਧ 10 ਲੋਕਾਂ ਨੂੰ ਜਾਣ ਦੀ ਮਨਜ਼ੂਰੀ ਦਿੱਤੀ ਸੀ। ਇਸ ਦੇ ਨਾਲ ਹੀ ਪੂਜਾ ਸਥਾਨਾਂ ਨੂੰ ਵੀ ਫਿਰ ਖੋਲ੍ਹਣ ਦੀ ਹਰੀ ਝੰਡੀ ਮਿਲ ਗਈ ਹੈ। ਹਾਲਾਂਕਿ, ਲੋਕਾਂ ਨੂੰ ਇਸ ਲਈ ਇਕ-ਦੂਜੇ ਤੋਂ ਸੰਪਰਕ ਤੋਂ ਬਚਾਅ ਲਈ ਦੂਰੀ ਬਣਾ ਕੇ ਰੱਖਣਾ ਲਾਜ਼ਮੀ ਹੋਵੇਗਾ।
ਸਿਹਤ ਮੰਤਰੀ ਕ੍ਰਿਸਟੀਨ ਇਲੀਅਟ ਨੇ ਸ਼ਨੀਵਾਰ ਸਵੇਰੇ ਜਾਰੀ ਪ੍ਰੈੱਸ ਬਿਆਨ ‘ਚ ਕਿਹਾ ਕਿ ਹਾਲ ਹੀ ‘ਚ ਕੋਵਿਡ-19 ਦੇ ਮਾਮਲੇ ਘਟਣ ਨਾਲ ਸਰਕਾਰ ਨੇ ਵਿਸ਼ੇਸ਼ ਸਮਾਰੋਹਾਂ ‘ਤੇ ਪਾਬੰਦੀਆਂ ‘ਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਢਿੱਲ ਦਿੱਤੀ ਗਈ ਹੈ ਪਰ ਮੈਂ ਸਾਰਿਆਂ ਨੂੰ ਪੁਰਜ਼ੋਰ ਅਪੀਲ ਕਰਦਾ ਹਾਂ ਕਿ ਤੁਸੀਂ ਸਾਵਧਾਨ ਅਤੇ ਸੁਚੇਤ ਰਹਿਣਾ ਕਿਉਂਕਿ ਅਸੀਂ ਸਾਰੇ ਅਜੇ ਵੀ ਜੋਖਮ ‘ਚ ਹਾਂ।”
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
The post ਹੁਣੇ ਹੁਣੇ ਕਨੇਡਾ ਤੋਂ ਆਈ ਤਾਜ਼ਾ ਵੱਡੀ ਖ਼ਬਰ,ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
ਕੋਰੋਨਾ ਵਾਇਰਸ ਮਹਾਮਾਰੀ ਕਾਰਨ ਲਾਗੂ ਸਖਤ ਨਿਯਮਾਂ ‘ਚ ਓਂਟਾਰੀਓ ਦੀ ਸੂਬਾ ਸਰਕਾਰ ਨੇ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ। ਹੁਣ ਓਂਟਾਰੀਓ ‘ਚ ਵਿਆਹ ਪ੍ਰੋਗਰਾਮਾਂ ਅਤੇ ਅੰਤਿਮ ਸੰਸਕਾਰ ‘ਚ ਪਹਿਲਾਂ ਨਾਲੋਂ …
The post ਹੁਣੇ ਹੁਣੇ ਕਨੇਡਾ ਤੋਂ ਆਈ ਤਾਜ਼ਾ ਵੱਡੀ ਖ਼ਬਰ,ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.Read More