ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਸ਼ਨੀਵਾਰ ਨੂੰ ਹਜ਼ਾਰਾਂ ਲੋਕਾਂ ਨੇ ਟੀਕਾਕਰਨ ਨੂੰ ਲਾਜ਼ਮੀ ਬਣਾਉਣ ਅਤੇ ਕੋਵਿਡ-19 ਪਾਬੰਦੀਆਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਕੋਵਿਡ ਪਾਬੰਦੀਆਂ ਦੀ ਤੁਲਨਾ ਫਾਸੀਵਾਦ ਨਾਲ ਕੀਤੀ ਅਤੇ ਕੈਨੇਡੀਅਨ ਝੰਡੇ ਦੇ ਨਾਲ ਨਾਜ਼ੀ ਚਿੰਨ੍ਹ ਪ੍ਰਦਰਸ਼ਿਤ ਕੀਤੇ।
ਕਈ ਪ੍ਰਦਰਸ਼ਨਕਾਰੀਆਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਤਿੱਖੀ ਆਲੋਚਨਾ ਕਰਦਿਆਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਮਾਂਟਰੀਅਲ ਤੋਂ ਡੇਵਿਡ ਸੈਂਟੋਸ ਨੇ ਕਿਹਾ ਕਿ ਉਹ ਸੋਚਦਾ ਹੈ ਕਿ ਟੀਕਾਕਰਨ ਨੂੰ ਲਾਜ਼ਮੀ ਬਣਾਉਣਾ ਸਿਹਤ ਨਾਲ ਸਬੰਧਤ ਨਹੀਂ ਹੈ
ਸਗੋਂ ਇਹ ਸਰਕਾਰ ਦੁਆਰਾ “ਚੀਜ਼ਾਂ ਨੂੰ ਨਿਯੰਤਰਿਤ ਕਰਨ” ਦੀ ਇੱਕ ਚਾਲ ਹੈ। ਵਿਰੋਧ ਪ੍ਰਦਰਸ਼ਨਾਂ ਦੇ ਆਯੋਜਕਾਂ ਨੇ ਸਾਰੀਆਂ ਕੋਵਿਡ-19 ਪਾਬੰਦੀਆਂ ਅਤੇ ਟੀਕੇ ਲਾਜ਼ਮੀ ਬਣਾਉਣ ਦੇ ਫੈ਼ਸਲੇ ਨੂੰ ਵਾਪਸ ਲੈਣ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਦੀ ਮੰਗ ਕੀਤੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਸ਼ਨੀਵਾਰ ਨੂੰ ਹਜ਼ਾਰਾਂ ਲੋਕਾਂ ਨੇ ਟੀਕਾਕਰਨ ਨੂੰ ਲਾਜ਼ਮੀ ਬਣਾਉਣ ਅਤੇ ਕੋਵਿਡ-19 ਪਾਬੰਦੀਆਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਕੋਵਿਡ ਪਾਬੰਦੀਆਂ ਦੀ ਤੁਲਨਾ …