ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜਰ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਵੱਡਾ ਫੈਸਲਾ ਲਿਆ ਹੈ। ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਨਵੇਂ ਵੈਰੀਅੰਟ ਓਮੀਕ੍ਰੋਨ (Omicron Variant) ਦੇ ਮੱਦੇਨਜ਼ਰ ਹਰ ਐਤਵਾਰ ਨੂੰ ਸੁਖਨਾ ਝੀਲ (Sukhna Lake) ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀn – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੈਲਾਨੀਆਂ ਲਈ ਹਰ ਐਤਵਾਰ ਸੁਖਨਾ ਝੀਲ ਬੰਦ ਰਹੇਗੀ। ਇਹ ਫੈਸਲਾ 3 ਜਨਵਰੀ ਤੋਂ ਲਾਗੂ ਹੋਵੇਗਾ।ਨੋਟੀਫਿਕੇਸ਼ਨ ਅਨੁਸਾਰ ਸੁਖਨਾ ਝੀਲ ਵਿੱਚ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 5:00 ਵਜੇ ਤੋਂ 9:00 ਵਜੇ ਤੱਕ ਅਤੇ ਸ਼ਾਮ ਨੂੰ 6:00 ਵਜੇ ਤੋਂ 8:00 ਵਜੇ ਤੱਕ ਹੀ ਕਿਸ਼ਤੀ ਦਾ ਆਨੰਦ ਲਿਆ ਜਾ ਸਕੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜਰ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਵੱਡਾ ਫੈਸਲਾ ਲਿਆ ਹੈ। ਪ੍ਰਸ਼ਾਸਨ ਵੱਲੋਂ ਕੋਰੋਨਾ ਦੇ ਨਵੇਂ ਵੈਰੀਅੰਟ …
Wosm News Punjab Latest News