ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਮਹਿਲਾ ਕ੍ਰਿਕਟ ਟੀਮ ਦੀ ਬੱਸ ਹਾਦਸਾਗ੍ਰਸਤ ਹੋ ਗਈ ਹੈ। ਹਾਦਸੇ ਵਿੱਚ ਚਾਰ ਮਹਿਲਾ ਕ੍ਰਿਕਟਰ ਅਤੇ ਕੋਚ ਜ਼ਖ਼ਮੀ ਹੋ ਗਏ।
ਇਹ ਘਟਨਾ ਗਿਆਨਪੁਰਮ ਦੀ ਹੈ, ਜਿੱਥੇ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਭਿਆਨਕ ਟੱਕਰ ‘ਚ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਖਾਸ ਕਰਕੇ ਡਰਾਈਵਿੰਗ ਸੀਟ ਦੇ ਹੇਠਾਂ ਦਾ ਹਿੱਸਾ ਟੁੱਟ ਗਿਆ ਹੈ।
ਵਿਸ਼ਾਖਾਪਟਨਮ ਪੁਲਿਸ ਨੇ ਘਟਨਾ ਦੀ ਜਾਣਕਾਰੀ ਦਿੱਤੀ – ਇਸ ਦਰਦਨਾਕ ਘਟਨਾ ਦੀ ਜਾਣਕਾਰੀ ਦਿੰਦਿਆਂ ਵਿਸ਼ਾਖਾਪਟਨਮ ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਵਿਸ਼ਾਖਾਪਟਨਮ ਦੇ ਗਿਆਨਪੁਰਮ ਵਿੱਚ ਮਹਿਲਾ ਕ੍ਰਿਕਟ ਟੀਮ ਦੀ ਬੱਸ ਇੱਕ ਟਰੱਕ ਨਾਲ ਟਕਰਾ ਗਈ। ਇਸ ਘਟਨਾ ‘ਚ ਚਾਰ ਖਿਡਾਰੀ ਅਤੇ ਕੋਚ ਜ਼ਖਮੀ ਹੋ ਗਏ। ਸਾਰਿਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਲਾਜ ਤੋਂ ਬਾਅਦ ਅੱਜ ਸ਼ਾਮ ਉਹ ਵਡੋਦਰਾ ਚਲਾ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਮਹਿਲਾ ਕ੍ਰਿਕਟ ਟੀਮ ਦੀ ਬੱਸ ਹਾਦਸਾਗ੍ਰਸਤ ਹੋ ਗਈ ਹੈ। ਹਾਦਸੇ ਵਿੱਚ ਚਾਰ ਮਹਿਲਾ ਕ੍ਰਿਕਟਰ ਅਤੇ ਕੋਚ ਜ਼ਖ਼ਮੀ ਹੋ ਗਏ। ਇਹ ਘਟਨਾ ਗਿਆਨਪੁਰਮ ਦੀ ਹੈ, ਜਿੱਥੇ …