ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਫਿਲਮਾਂ ਤੋਂ ਇਲਾਵਾ ਦੇਸ਼ ਦੇ ਕਈ ਮੁੱਦਿਆਂ ’ਤੇ ਖੁੱਲ੍ਹ ਕੇ ਆਪਣੀ ਰਾਏ ਦੇਣ ਲਈ ਜਾਣੀ ਜਾਂਦੀ ਹੈ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਦੀ ਹਮੇਸ਼ਾ ਤਰੀਫ ਵੀ ਕਰਦੀ ਰਹਿੰਦੀ ਹੈ। ਹੁਣ ਇਕ ਵਾਰ ਫਿਰ ਤੋਂ ਕੰਗਨਾ ਰਣੌਤ ਨੇ ਪੀਐੱਮ ਨਰਿੰਦਰ ਮੋਦੀ ਦੇ ਕੰਮ ਦੀ ਤਰੀਫ ਕੀਤੀ ਹੈ। ਉਨ੍ਹਾਂ ਨੇ ਇਸ ਵਾਰ ਬੇਹੱਦ ਖ਼ਾਸ ਤੇ ਵੱਖ ਅੰਦਾਜ਼ ’ਚ ਪੀਐੱਮ ਦੀ ਤਰੀਫ ਕੀਤੀ ਹੈ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ।

ਦਰਅਸਲ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਭਰੋਸਾ ਦਵਾਇਆ ਹੈ। ਉਨ੍ਹਾਂ ਨੇ ਟਵਿੱਟਰ ’ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਲਿਖਿਆ, ‘ਮੇਰੇ ਦੋਸਤ ਜਸਟਿਨ ਟਰੂਡੋ ਦਾ ਫੋਨ ਆਇਆ, ਇਸ ਦੀ ਮੈਨੂੰ ਖੁਸ਼ੀ ਹੈ।

ਸਾਡੇ ’ਚ ਜਲਵਾਯੂ ਵਾਤਾਵਰਨ ਤੇ Global Economic Recovery ਜਿਹੇ ਹੋਰ ਮੁੱਦਿਆਂ ’ਤੇ ਵੀ ਸਹਿਯੋਗ ’ਤੇ ਸਹਿਮਤੀ ਬਣੀ।’ ਅਭਿਨੇਤਰੀ ਕੰਗਨਾ ਰਣੌਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਟਵੀਟ ’ਤੇ ਖੁਸ਼ੀ ਜ਼ਾਹਿਰ ਕੀਤੀ ਤੇ ਵੱਖ ਅੰਦਾਜ਼ ’ਚ ਉਨ੍ਹਾਂ ਦੀ ਤਾਰੀਫ ਕੀਤੀ।

ਕੰਗਨਾ ਰਣੌਤ ਨੇ ਆਪਣੇ ਟਵੀਟ ’ਚ ਲਿਖਿਆ, ‘ਸਾਰਿਆਂ ਨੂੰ ਯਾਦ ਹੈ ਕਿ 90 ਦੇ ਦਸ਼ਕ ’ਚ ਸੰਗੀਤ ਪ੍ਰੋਗ੍ਰਾਮ ਚਿੱਤਰਹਾਰ ਆਉਂਦਾ ਸੀ। ਜਦੋਂ ਮੈਂ ਬਹੁਤ ਛੋਟੀ ਸੀ। ਮੈਂ ਰਿਸ਼ਤੇਦਾਰਾਂ ਲਈ ਇਸ ’ਤੇ ਡਾਂਸ ਕਰਦੀ ਸੀ। ‘ਆਸਮਾਂ ਕੋ ਧਰਤੀ ਪੇ ਲਾਨੇ ਵਾਲਾ ਚਾਹੀਏ, ਝੁਕਦੀ ਹੈ ਦੁਨੀਆ ਝੁਕਾਨੇ ਵਾਲਾ ਚਾਹੀਏ… ਤੁਨਾ ਤੁਨਾ ਤਕ ਤਕ ਤੁਨਾ।’ ਸੋਸ਼ਲ ਮੀਡੀਆ ’ਤੇ ਕੰਗਨਾ ਰਣੌਤ ਦਾ ਇਹ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |news source: abpsanjha
The post ਹੁਣੇ ਹੁਣੇ ਕੰਗਨਾਂ ਰਣੌਤ ਬਾਰੇ ਕਹਿ ਦਿੱਤੀ ਅਜਿਹੀ ਗੱਲ ਕਿ ਹਰ ਪਾਸੇ ਹੋਗੀ ਚਰਚਾ-ਦੇਖੋ ਪੂਰੀ ਖ਼ਬਰ appeared first on Sanjhi Sath.
ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਫਿਲਮਾਂ ਤੋਂ ਇਲਾਵਾ ਦੇਸ਼ ਦੇ ਕਈ ਮੁੱਦਿਆਂ ’ਤੇ ਖੁੱਲ੍ਹ ਕੇ ਆਪਣੀ ਰਾਏ ਦੇਣ ਲਈ ਜਾਣੀ ਜਾਂਦੀ ਹੈ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਦੀ ਹਮੇਸ਼ਾ …
The post ਹੁਣੇ ਹੁਣੇ ਕੰਗਨਾਂ ਰਣੌਤ ਬਾਰੇ ਕਹਿ ਦਿੱਤੀ ਅਜਿਹੀ ਗੱਲ ਕਿ ਹਰ ਪਾਸੇ ਹੋਗੀ ਚਰਚਾ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News