ਜੇ ਤੁਸੀਂ ਰਸੋਈ ਗੈਸ ਲਈ ਐੱਲਪੀਜੀ ਸਿਲੰਡਰ ਦਾ ਇਸਤੇਮਾਲ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਕੰਮ ਦੀ ਹੈ। ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਨੇ ਐੱਲਪੀਜੀ ਸਿਲੰਡਰ (Cylinders) ਵਰਤਣ ਵਾਲਿਆਂ ਨੂੰ ਇਕ ਖ਼ਾਸ ਸਹੂਲਤ ਦਿੱਤੀ ਹੈ।

ਇਸ ਸਹੂਲਤ (Facility) ਦੇ ਤਹਿਤ ਐੱਲਪੀਜੀ ਗਾਹਕ ਆਪਣੀ ਸਹੂਲਤ ਦੇ ਹਿਸਾਬ ਨਾਲ ਕਿਸੇ ਵੀ Distributor ਤੋਂ ਸਿਲੰਡਰ ਭਰਵਾ ਸਕਣਗੇ। ਇਹ ਸਕੀਮ ਪਾਇਲਟ ਪ੍ਰੋਜੈਕਟ ਦੇ ਰੂਪ ’ਚ ਜਲਦ ਸ਼ੁਰੂ ਕੀਤੀ ਜਾਵੇਗੀ।

ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਮੁਤਾਬਕ ਸ਼ੁਰੂਆਤ ’ਚ ਇਹ ਸਹੂਲਤ ਚੰਡੀਗੜ੍ਹ, ਕੋਇੰਬਟੂਰ, ਗੂੜਗਾਉਂ, ਪੁਣੇ ਤੇ ਰਾਂਚੀ ’ਚ ਉਪਲੱਬਧ ਹੋਵੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜੇ ਤੁਸੀਂ ਰਸੋਈ ਗੈਸ ਲਈ ਐੱਲਪੀਜੀ ਸਿਲੰਡਰ ਦਾ ਇਸਤੇਮਾਲ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਕੰਮ ਦੀ ਹੈ। ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਨੇ ਐੱਲਪੀਜੀ ਸਿਲੰਡਰ (Cylinders) ਵਰਤਣ ਵਾਲਿਆਂ …
Wosm News Punjab Latest News