ਰਵਿਦਾਸ ਭਾਈਚਾਰੇ ਦੇ ਮਹਾਨ ਤੀਰਥ ਅਸਥਾਨ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੀ ਸਮੁੱਚੀ ਟੀਮ ਨਤਮਸਤਕ ਹੋਏ। ਸਭ ਤੋਂ ਪਹਿਲਾਂ ਉਨ੍ਹਾਂ ਡੇਰਾ ਪਹੁੰਚ ਕੇ ਸੰਤ ਸਰਵਣ ਦਾਸ ਮਹਾਰਾਜ ਦੀ ਪ੍ਰਤਿਮਾ ਨੂੰ ਫੁੱਲ ਭੇਟ ਕੀਤੇ।
ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਮੂਹ ਕਾਂਗਰਸ ਪਾਰਟੀ ਦੇ ਆਗੂਆਂ ਨਾਲ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਦਿਆਂ ਉਨ੍ਹਾਂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਡੇਰੇ ਨੂੰ 50 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ 25 ਕਰੋੜ ਰੁਪਏ ਦਾ ਚੈੱਕ ਡੇਰੇ ਨੂੰ ਮੌਕੇ ’ਤੇ ਹੀ ਭੇਂਟ ਕੀਤਾ। ।
ਇਸ ਮੌਕੇ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੇ ਅਸ਼ੀਰਵਾਦ ਨਾਲ ਡੇਰੇ ਦੇ ਟਰੱਸਟ ਤੇ ਸੇਵਾਦਾਰਾਂ ਵੱਲੋਂ ਸਾਂਝੇ ਤੌਰ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਨਾਲ ਆਏ ਹੋਰ ਆਗੂਆਂ ਨੂੰ ਦਾ ਸਵਾਗਤ ਕੀਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਡਰ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਰਵਿਦਾਸ ਭਾਈਚਾਰੇ ਦੇ ਮਹਾਨ ਤੀਰਥ ਅਸਥਾਨ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੀ ਸਮੁੱਚੀ ਟੀਮ ਨਤਮਸਤਕ ਹੋਏ। ਸਭ ਤੋਂ ਪਹਿਲਾਂ ਉਨ੍ਹਾਂ …
Wosm News Punjab Latest News