ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਦਿੱਲੀ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ।ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਅਤੇ ਅਮਿਤ ਸ਼ਾਹ ਵਿਚਾਲੇ ਇਹ ਮੁਲਾਕਾਤ ਅੱਜ ਸ਼ਾਮ 6 ਵਜੇ ਦੇ ਕਰੀਬ ਹੋ ਸਕਦੀ ਹੈ ।
ਖਬਰਾਂ ਅਨੁਸਾਰ ਚਰਨਜੀਤ ਚੰਨੀ ਇਸ ਦੌਰਾਨ ਅਮਿਤ ਸ਼ਾਹ ਨਾਲ ਲਖੀਮਪੁਰੀ ਘਟਨਾ ਦੇ ਨਾਲ-ਨਾਲ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਚਰਨਜੀਤ ਚੰਨੀ ਨੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਮੁਲਾਕਾਤ ਕੀਤੀ ਸੀ।
ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨਾਲ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਬਾਰੇ ਗੱਲਬਾਤ ਕੀਤੀ।ਦੱਸ ਦੇਈਏ ਕਿ ਇਸ ਘਟਨਾ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦਾ ਧਿਆਨ ਇਸ ਘਟਨਾ ਵੱਲ ਦਿਵਾਉਣਾ ਚਾਹੁੰਦੇ ਹਨ, ਜਿਸ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਦਿੱਲੀ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ।ਦੱਸਿਆ ਜਾ ਰਿਹਾ ਹੈ …
Wosm News Punjab Latest News