ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਦੇ ਨਾਲ ਲੱਗਦੇ ਪਿੰਡ ਨਿਹੰਗਾਂ ਵਾਲੇ ਝੁੱਗੇ ’ਚੋਂ ਅੱਜ ਇਕ ਟਿਫ਼ਨ ਬੰਬ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਲੁਧਿਆਣਾ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ,
ਜਿਸ ਨੇ ਪੁੱਛਗਿਛ ਦੌਰਾਨ ਇਹ ਖ਼ੁਲਾਸਾ ਕੀਤਾ ਹੈ ਕਿ ਉਸ ਨੇ ਆਪਣੇ ਪਿੰਡ ’ਚ ਨਿਹੰਗਾਂ ਵਾਲੇ ਝੁੱਗੇ ’ਚ ਟਿਫ਼ਿਨ ਬੰਬ ਲੁਕਾ ਕੇ ਰੱਖਿਆ ਹੋਇਆ ਹੈ। ਲੁਧਿਆਣਾ ਅਤੇ ਫ਼ਿਰੋਜ਼ਪੁਰ ਦਾ ਅਜੇ ਵੀ ਜੁਆਇੰਟ ਮੁਹਿੰਮ ਚੱਲ ਰਿਹਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਇਸ ਟਿਫ਼ਿਨ ਬੰਬ ਦੇ ਤਾਰ ਜਲਾਲਾਬਾਦ ਦੀ ਘਟਨਾ ਨਾਲ ਜੁੜੇ ਹੋ ਸਕਦੇ ਹਨ ਅਤੇ ਇਹ ਵੀ ਪਤਾ ਲੱਗਿਆ ਹੈ ਕਿ ਦੀਵਾਲੀ ਦੇ ਤਿਉਹਾਰ ਨੂੰ ਦੇਖ਼ਦੇ ਹੋਏ ਪਾਕਿ ਏਜੰਸੀ ਦੇ ਇਸ਼ਾਰੇ ’ਤੇ ਇਹ ਟਿਫ਼ਿਨ ਬੰਬ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੇ ਲਈ ਵਰਤਿਆ ਜਾਣਾ ਸੀ। ਇਸ ਸਬੰਧੀ ਪੁਲਸ ਵੀ ਅਜੇ ਤੱਕ ਕੁੱਝ ਦੱਸਣ ਨਹੀਂ ਤਿਆਰ ਨਹੀਂ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਦੇ ਨਾਲ ਲੱਗਦੇ ਪਿੰਡ ਨਿਹੰਗਾਂ ਵਾਲੇ ਝੁੱਗੇ ’ਚੋਂ ਅੱਜ ਇਕ ਟਿਫ਼ਨ ਬੰਬ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਲੁਧਿਆਣਾ ਪੁਲਸ ਨੇ ਇਕ ਵਿਅਕਤੀ …
Wosm News Punjab Latest News