ਹਰਿਆਣਾ (Haryana) ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਹਰਿਆਣਾ ਵਿੱਚੋਂ ਦਿੱਲੀ ਨਹੀਂ ਜਾਣ ਦਿੱਤਾ ਜਾਵੇਗਾ। ਹਰਿਆਣਾ ਸਰਕਾਰ (Haryana Government) ਨੇ ਪੁਲਿਸ ਨੂੰ ਸਖ਼ਤੀ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਸਭ ਤੋਂ ਲੱਗ ਰਿਹਾ ਹੈ ਕਿ ਕਿਸਾਨਾਂ ਤੇ ਸਰਕਾਰ ਵਿਚਾਲੇ ਟਕਰਾਅ ਹੋਏਗਾ ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਵਿੱਚੋਂ ਲੰਘ ਕੇ ਹੀ ਦਿੱਲੀ ਜਾਣਾ ਹੈ।

ਦਰਅਸਲ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਭੜਕੇ ਕਿਸਾਨਾਂ ਦਾ ਗੁੱਸਾ ਸ਼ਾਂਤ ਕਰਨ ਦੀ ਥਾਂ ਹਰਿਆਣਾ ਸਰਕਾਰ ਉਨ੍ਹਾਂ ਨੂੰ ਹੋਰ ਵਧਾਉਣ ਦਾ ਕੰਮ ਕਰ ਰਹੀ ਹੈ। ਕਿਸਾਨਾਂ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਹ 26-27 ਨਵੰਬਰ ਨੂੰ ਦਿੱਲੀ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਕਿਸੇ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਸੇ ਥਾਂ ਧਰਨਾ ਲਾ ਕੇ ਬੈਠ ਜਾਣਗੇ।

ਇਸ ਕਰਕੇ ਹੁਣ ਦਿੱਲੀ ਕੂਚ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਟਕਰਾਅ ਦੀ ਸਥਿਤੀ ਬਣ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਤਰੀਕਾਂ ‘ਚ ਸਫਰ ਕਰਨ ਵਾਲਿਆਂ ਨੂੰ ਚੇਤਾਵਨੀ ਹੈ ਕਿ ਸਫਰ ਨਾ ਕੀਤਾ ਜਾਵੇ ਕਿਉਂਕਿ 26 ਨਵੰਬਰ ਤੋਂ ਹਾਈਵੇਅ ਜਾਮ ਹੋ ਸਕਦੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
The post ਹੁਣੇ ਹੁਣੇ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ਨੂੰ ਰੋਕਣ ਲਈ ਸਰਕਾਰ ਨੇ ਕਰਤਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
ਹਰਿਆਣਾ (Haryana) ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਹਰਿਆਣਾ ਵਿੱਚੋਂ ਦਿੱਲੀ ਨਹੀਂ ਜਾਣ ਦਿੱਤਾ ਜਾਵੇਗਾ। ਹਰਿਆਣਾ ਸਰਕਾਰ (Haryana Government) ਨੇ …
The post ਹੁਣੇ ਹੁਣੇ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ਨੂੰ ਰੋਕਣ ਲਈ ਸਰਕਾਰ ਨੇ ਕਰਤਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News