Breaking News
Home / Punjab / ਹੁਣੇ ਹੁਣੇ ਨਵਜੋਤ ਸਿੱਧੂ ਨੇ ਅਚਾਨਕ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ-ਹਰ ਪਾਸੇ ਹੋਈ ਚਰਚਾ

ਹੁਣੇ ਹੁਣੇ ਨਵਜੋਤ ਸਿੱਧੂ ਨੇ ਅਚਾਨਕ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ-ਹਰ ਪਾਸੇ ਹੋਈ ਚਰਚਾ

ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਸਿਆਸ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਭੇਜਿਆ ਹੈ |

ਜਿਸ ਵਿਚ ਉਨ੍ਹਾਂ ਲਿਖਿਆ ਕਿ ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ ਕਿਉਂਕਿ ਸਮਝੌਤੇ ਨਾਲ ਹੀ ਆਦਮੀ ਦਾ ਪਤਨ ਸ਼ੁਰੂ ਹੁੰਦਾ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਵੀ ਸਾਂਝਾ ਕੀਤਾ ਹੈ। ਜ਼ਿਕਰਯੋਗ ਹੈ ਕਿ 18 ਜੁਲਾਈ ਨੂੰ ਨਵਜੋਤ ਸਿੱਧੂ ਨੇ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ।

‘ਲੇਬਰ ਰੂਮ ਗੁਣਵੱਤਾ ਸੁਧਾਰ ਪਹਿਲ’ ‘ਤੇ ਜ਼ਿਲ੍ਹਾ ਪੱਧਰੀ ਦੋ ਦਿਨਾਂ ਟੇ੍ਨਿੰਗ ਦੀ ਸ਼ੁਰੂਆਤ – ਇਸ ਬਾਰੇ ਅਜੇ ਕੁਝ ਵੀ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਨੇ ਪ੍ਰਧਾਨਗੀ ਦਾ ਅਹੁਦਾ ਕਿਉਂ ਛੱਡਿਆ। ਕੀ ਉਹ ਨਵੀਂ ਬਣੀ ਵਜ਼ਾਰਤ ਤੋਂ ਨਾਖੁਸ਼ ਹਨ ਜਾਂ ਉਨ੍ਹਾਂ ਦੀ ਕਹੇ ਅਨੁਸਾਰ ਬਦਲਾਅ ਨਹੀਂ ਕੀਤੇ ਗਏ।

ਇਸ ਸਬੰਧੀ ਜਲਦ ਹੀ ਤਸਵੀਰ ਸਾਫ਼ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਨਵੀਂ ਬਣੀ ਸਰਕਾਰ ਦੇ ਮੰਤਰੀਆਂ ਨੇ ਅਜੇ ਐਤਵਾਰ ਨੂੰ ਹੀ ਸਹੁੰ ਚੁੱਕੀ ਸੀ ਤੇ ਮੰਗਲਵਾਰ ਯਾਨੀ ਅੱਜ ਹੀ ਨਵੇਂ ਕੈਬਨਿਟ ਮੰਤਰੀਆਂ ਨੂੰ ਮੰਤਰਾਲੇ ਵੰਡੇ ਗਏ ਸਨ। ਨਵਜੋਤ ਸਿੰਘ ਸਿੱਧੂ ਵੱਲੋਂ ਅਚਾਨਕ ਅਸਤੀਫ਼ਾ ਦੇਣਾ ਕਿਸੇ ਸਿਆਸੀ ਧਮਾਕੇ ਤੋਂ ਘੱਟ ਨਹੀਂ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਸਿਆਸ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। …

Leave a Reply

Your email address will not be published. Required fields are marked *