ਰੋਡ ਰੇਜ ਮਾਮਲੇ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਕਾਂਗਰਸੀ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਜਾਂਚ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੂੰ ਲਿਵਰ ਸਬੰਧੀ ਕੁੱਝ ਸਮੱਸਿਆਵਾਂ ਆਉਣ ਕਾਰਨ ਟੈਸਟ ਕਰਵਾਉਣ ਲਈ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਹੈ।ਸੂਤਰਾਂ ਅਨੁਸਾਰ ਕੁੱਝ ਅਜਿਹੇ ਟੈਸਟ ਹਨ ਜੋ ਕਿ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਉਪਲਬਧ ਨਹੀਂ ਹਨ,
ਜਿਸ ਕਰ ਕੇ ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ ਸਵੇਰੇ ਕਰੀਬ 9 ਵਜੇ ਡਾਕਟਰਾਂ ਦੀ ਸਲਾਹ ਮੁਤਾਬਕ ਨਵਜੋਤ ਸਿੰਘ ਸਿੱਧੂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਚੰਡੀਗੜ੍ਹ ਭੇਜਿਆ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਰੋਡ ਰੇਜ ਮਾਮਲੇ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਕਾਂਗਰਸੀ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਜਾਂਚ ਲਈ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ …
Wosm News Punjab Latest News