ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਨਵਜੋਤ ਸਿੱਧੂ ਦੀ ਹੁਣ ਚੇਂਜ ਲੈਂਡ ਆਫ ਯੂਜ਼ (ਸੀਐਲਯੂ) ਕੇਸ ਵਿੱਚ ਲੁਧਿਆਣਾ ਅਦਾਲਤ ਵਿੱਚ ਫਿਜ਼ੀਕਲ ਪੇਸ਼ੀ ਨਹੀਂ ਹੋਏਗੀ। ਉਨ੍ਹਾਂ ਨੂੰ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਨਵਜੋਤ ਸਿੱਧੂ ਨੇ ਸਿਹਤ ਕਾਰਨਾਂ ਤੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਫਿਜ਼ੀਕਲ ਸੰਮਨ ਕਰਨ ਦੀ ਬਜਾਏ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤਣ ਲਈ ਲੁਧਿਆਣਾ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ,
ਪਰ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ ਸੀ। ਹੇਠਲੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਸਿੱਧੂ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਨਵਜੋਤ ਸਿੱਧੂ ਦੀ ਹੁਣ ਚੇਂਜ ਲੈਂਡ ਆਫ ਯੂਜ਼ (ਸੀਐਲਯੂ) ਕੇਸ ਵਿੱਚ ਲੁਧਿਆਣਾ ਅਦਾਲਤ ਵਿੱਚ ਫਿਜ਼ੀਕਲ ਪੇਸ਼ੀ …