ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਰੀ ਕੀਤੇ ਜਾਂਦੇ ਹਨ। ਸਰਕਾਰੀ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਪੈਟਰੋਲ ਅਤੇ ਡੀਜ਼ਲ ਦੇ ਅੱਪਡੇਟ ਰੇਟ ਜਾਰੀ ਕਰਦੀਆਂ ਹਨ। ਤੁਸੀਂ ਘਰ ਬੈਠੇ ਮੋਬਾਈਲ ਐਸਐਮਐਸ ਰਾਹੀਂ ਵੀ ਨਵੇਂ ਰੇਟ ਜਾਣ ਸਕਦੇ ਹੋ।
ਅੱਜ ਤੇਲ ਕੰਪਨੀਆਂ ਨੇ ਸ਼ਨੀਵਾਰ ਲਈ ਨਵੇਂ ਰੇਟ ਜਾਰੀ ਕੀਤੇ ਹਨ। ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੇ ਵਿਚਕਾਰ ਅੱਜ ਵੀ ਦਰਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਰਾਜਧਾਨੀ ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।ਅੱਜ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਥੋੜ੍ਹਾ ਹੇਠਾਂ ਵਪਾਰ ਕਰ ਰਿਹਾ ਹੈ। ਦੇਸ਼ ਦੇ ਚਾਰ ਮਹਾਨਗਰਾਂ ‘ਚ 6 ਅਪ੍ਰੈਲ ਤੋਂ ਤੇਲ ਦੀਆਂ ਕੀਮਤਾਂ ‘ਚ ਵਾਧਾ ਨਹੀਂ ਕੀਤਾ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਰੀ ਕੀਤੇ ਜਾਂਦੇ ਹਨ। ਸਰਕਾਰੀ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਪੈਟਰੋਲ ਅਤੇ ਡੀਜ਼ਲ ਦੇ ਅੱਪਡੇਟ ਰੇਟ ਜਾਰੀ ਕਰਦੀਆਂ ਹਨ। ਤੁਸੀਂ ਘਰ ਬੈਠੇ ਮੋਬਾਈਲ ਐਸਐਮਐਸ …