ਸ਼ੁੱਕਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਇਕ ਵਾਰ ਫਿਰ ਵਧ ਗਈਆਂ ਹਨ। Indian Oil Corporation ਅਨੁਸਾਰ ਰਾਸ਼ਟਰੀ ਰਾਜਧਾਨੀ ’ਚ ਪੈਟਰੋਲ ਦੀ ਕੀਮਤ 30 ਪੈਸੇ ਵਧ ਕੇ 86.65 ਰੁਪਏ ਪ੍ਰਤੀ ਲੀਟਰ ਤੋਂ 86.95 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ 76.83 ਪ੍ਰਤੀ ਲੀਟਰ ਤੋਂ 77.13 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਿਆ ਹੈ।

ਇਸ ਦੌਰਾਨ ਮੁੰਬਈ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 93.49 ਪ੍ਰਤੀ ਲੀਟਰ ਤੇ 83.99 ਪ੍ਰਤੀ ਲੀਟਰ ਹੋ ਗਈ, ਇੱਥੇ ਸਾਰੇ ਚਾਰ ਮਹਾਨਗਰਾਂ ’ਚ ਸਭ ਤੋਂ ਵਧ ਹੈ।ਲਗਪਗ ਇਕ ਮਹੀਨੇ ਤਕ ਬਿਨਾਂ ਬਦਲਾਅ ਤੋਂ ਬਾਅਦ 6 ਜਨਵਰੀ, 2021 ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਉਤਾਰ-ਚੜ੍ਹਾਅ ਦੇਖਿਆ ਗਿਆ ਹੈ।

ਵਿਸ਼ਵ ਕੱਚੇ ਤੇਲ ਦੀਆਂ ਕੀਮਤਾਂ ਦੌਰਾਨ ਤੇਲ ਦੀਆਂ ਦਰਾਂ ’ਚ ਵਾਧਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਐਕਸਸਾਈਜ ਡਿਊਟੀ, ਡੀਲਰ ਕਮੀਸ਼ਨ ਤੇ ਹੋਰ ਚੀਜਾਂ ਜੋੜਨ ਤੋਂ ਬਾਅਦ ਵਧ ਜਾਂਦੀਆਂ ਹਨ।

ਬਜਟ 2021-22 ’ਚ ਪੈਟਰੋਲ ’ਤੇ ਪ੍ਰਤੀ ਲੀਟਰ 2.5 ਰੁਪਏ ਤੇ ਡੀਜ਼ਲ ’ਤੇ ਪ੍ਰਤੀ ਲੀਟਰ 4 ਰੁਪਏ ਦਾ Agri Infra Cess ਲਗਾਇਆ ਗਿਆ ਹੈ। ਸਰਕਾਰ ਨੇ ਕਿਹਾ ਕਿ ਇਸ ਨਾਲ ਜਨਤਾ ਦੇ ਉਪਰ ਕੋਈ ਬੋਝ ਨਹੀਂ ਆਵੇਗਾ ਤੇ ਨਾ ਹੀ ਇਸ ਨਾਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧ ਹੋਣਗੀਆਂ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਹੁਣੇ ਹੁਣੇ ਪੈਟਰੋਲ ਤੇ ਡੀਜ਼ਲ ਹੋਇਆ ਏਨਾਂ ਮਹਿੰਗਾ-ਲੋਕਾਂ ਨੂੰ ਲੱਗੇਗਾ ਵੱਡਾ ਝੱਟਕਾ-ਦੇਖੋ ਅੱਜ ਦੇ ਤਾਜ਼ਾ ਰੇਟ appeared first on Sanjhi Sath.
ਸ਼ੁੱਕਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਇਕ ਵਾਰ ਫਿਰ ਵਧ ਗਈਆਂ ਹਨ। Indian Oil Corporation ਅਨੁਸਾਰ ਰਾਸ਼ਟਰੀ ਰਾਜਧਾਨੀ ’ਚ ਪੈਟਰੋਲ ਦੀ ਕੀਮਤ 30 ਪੈਸੇ ਵਧ ਕੇ 86.65 ਰੁਪਏ …
The post ਹੁਣੇ ਹੁਣੇ ਪੈਟਰੋਲ ਤੇ ਡੀਜ਼ਲ ਹੋਇਆ ਏਨਾਂ ਮਹਿੰਗਾ-ਲੋਕਾਂ ਨੂੰ ਲੱਗੇਗਾ ਵੱਡਾ ਝੱਟਕਾ-ਦੇਖੋ ਅੱਜ ਦੇ ਤਾਜ਼ਾ ਰੇਟ appeared first on Sanjhi Sath.
Wosm News Punjab Latest News