ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਪਿੱਛੋਂ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ।
ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸੀਨੀਅਰ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ।ਇਸ ਸਾਲ ਦੇ ਸ਼ੁਰੂ ਵਿੱਚ ਸ੍ਰੀ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਅਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਪਿੱਛੋਂ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ …