ਪੰਜਾਬੀ ਫਿਲਮਾਂ ਵਿੱਚ ਸਭ ਦਾ ਹਰਮਨ ਪਿਆਰਾ ਕਲਾਕਾਰ “ਕਾਕਾ ਕੌਤਕੀ” ਬੀਤੀ ਰਾਤ ਅਚਨਚੇਤ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਉਹਨਾਂ ਦੀਆਂ ਅੰਤਿਮ ਰਸਮਾਂ ਅੱਜ ਦੁਪਹਿਰੇ 1 ਵਜੇ ਖਰੜ ਵਿਖੇ ਸ਼ਮਸ਼ਾਨ ਘਾਟ ਵਿੱਚ ਨਿਭਾਇਆਂ ਜਾਣਗੀਆਂ।
ਕਾਕਾ ਕੌਤਕੀ ਨੇ ਕਈ ਪੰਜਾਬੀ ਬਲਾਕਬਸਟਰ ਫਿਲਮਾਂ ਵਿੱਚ ਯੋਗਦਾਨ ਪਾਇਆ ਹੈ। ਉਸ ਦੀ ਆਖਰੀ ਸਕ੍ਰੀਨ ‘ਤੇ ਐਮੀ ਵਿਰਕ ਅਤੇ ਸੋਨਮ ਬਾਜਵਾ ਦੇ ਨਾਲ ‘ਪੁਆਡਾ’ ਸੀ। ਉਹ ਸੁਫਨਾ, ਸੁਰਖੀ ਬਿੰਦੀ, ਕਿਸਮਤ 2, ਗੁੱਡੀਆਂ ਪਟੋਲੇ ਅਤੇ ਹੋਰ ਬਹੁਤ ਸਾਰੀਆਂ ਫਿਲਮਾਂ ਵਿੱਚ ਵੀ ਨਜ਼ਰ ਆ ਚੁੱਕਾ ਹੈ।
ਕਾਕਾ ਕੌਤਕੀ ਦੇ ਦੇਹਾਂਤ ਦੀ ਦਿਲ ਦਹਿਲਾਉਣ ਵਾਲੀ ਖ਼ਬਰ ਸੁਣ ਕੇ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਸੋਗ ਪ੍ਰਗਟ ਕੀਤਾ ਹੈ। ਕਰਮਜੀਤ ਅਨਮੋਲ ਨੇ ਲਿਖਿਆ, “ਅੱਲਵਿਦਾ ਕਾਕਾ ਕੌਤਕੀਵੀਰ ਵਾਹਿਗੁਰੂ ਆਪਣੇ ਚਰਨਾ ਵਿੱਚ ਨਿਵਾਸ ਬਖ਼ਸ਼ਣ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ RIP” ਲਿਖਿਆ ਹੈ।
ਪੰਜਾਬੀ ਇੰਡਸਟਰੀ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਅਦਾਕਾਰਾਂ ਪ੍ਰਤੀ ਡੂੰਘੀ ਸੰਵੇਦਨਾ ਜ਼ਾਹਰ ਕੀਤੀ ਹੈ ਅਤੇ ਆਪਣੇ-ਆਪਣੇ ਸੋਸ਼ਲ ਮੀਡੀਆ ‘ਤੇ ਦਿਲ ਦੀ ਗੱਲ ਸਾਂਝੀ ਕੀਤੀ ਹੈ। ਇਸ ਖਬਰ ਨੇ ਇੰਡਸਟਰੀ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਝਟਕਾ ਦਿੱਤਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬੀ ਫਿਲਮਾਂ ਵਿੱਚ ਸਭ ਦਾ ਹਰਮਨ ਪਿਆਰਾ ਕਲਾਕਾਰ “ਕਾਕਾ ਕੌਤਕੀ” ਬੀਤੀ ਰਾਤ ਅਚਨਚੇਤ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਉਹਨਾਂ ਦੀਆਂ ਅੰਤਿਮ ਰਸਮਾਂ ਅੱਜ ਦੁਪਹਿਰੇ 1 ਵਜੇ …
Wosm News Punjab Latest News