ਪਿੱਛਲੇ ਸਾਲ ਦੀ ਤਰਾਂ ਇਸ ਸਾਲ ਵੀ ਕਾਫੀ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਤੇ ਖਾਸ ਕਰਕੇ ਬਾਲੀਵੁੱਡ ਦੀਆਂ ਅਤੇ ਕਈ ਪੰਜਾਬੀ ਹਸਤੀਆਂ ਨੇ ਇਸ ਦੁਨੀਆਂ ਨੂੰ ਅਲਵਿਦਾ ਆਖ ਦਿੱਤਾ ਸੀ ਤੇ ਹੁਣ ਵੀ ਪੰਜਾਬੀ ਸੰਗੀਤ ਜਗਤ ਲਈ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਪੂਰੇ ਪੰਜਾਬ ਦੇ ਵਿਚ ਸੋਗ ਛਾ ਗਿਆ ਹੈ |
ਸੰਗੀਤ ਜਗਤ ਲਈ ਬੇਹੱਦ ਦੁਖਦਾਈ ਖ਼ਬਰ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹਨਾਂ ਨੇ ਕਰੀਬ 77 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।ਜਾਣਕਾਰੀ ਅਨੁਸਾਰ ਬਾਵਾ ਜੀ ਪਿਠਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂਅ ਸੀ ਅਤੇ ਕਈ ਰਾਸ਼ਟਰੀ -ਅੰਤਰਰਾਸ਼ਟਰੀ ਮਾਣ ਸਨਮਾਨ ਉਨ੍ਹਾਂ ਨੂੰ ਮਿਲ ਚੁੱਕੇ ਸਨ । ਗੁਰਮੀਤ ਬਾਵਾ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸੰਗੀਤ ਅਤੇ ਸਾਹਿੱਤਿਕ ਜਗਤ ਵਿਚ ਸੋਗ ਦੀ ਲਹਿਰ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਿੱਛਲੇ ਸਾਲ ਦੀ ਤਰਾਂ ਇਸ ਸਾਲ ਵੀ ਕਾਫੀ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਤੇ ਖਾਸ ਕਰਕੇ ਬਾਲੀਵੁੱਡ ਦੀਆਂ ਅਤੇ ਕਈ ਪੰਜਾਬੀ ਹਸਤੀਆਂ ਨੇ ਇਸ ਦੁਨੀਆਂ ਨੂੰ ਅਲਵਿਦਾ ਆਖ …
Wosm News Punjab Latest News