ਇਸ ਸਮੇਂ ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ‘ਚ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਜ਼ਬਰਦਸਤ ਧਮਾਕਾ ਹੋਇਆ ਹੈ। ਹਾਲਾਂਕਿ ਧਮਾਕਾ ਕਿਸ ਕਾਰਨ ਹੋਇਆ, ਕਿਵੇਂ ਹੋਇਆ, ਇਸ ਦੀ ਜਾਂਚ ਜਾਰੀ ਹੈ। ਧਮਾਕੇ ਤੋਂ ਬਾਅਦ ਅਦਾਲਤੀ ਕੰਪਲੈਕਸ ਵਿੱਚ ਭਗਦੜ ਮੱਚ ਗਈ।
ਜਾਣਕਾਰੀ ਮੁਤਾਬਕ ਇਸ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ, ਹਾਲਾਂਕਿ ਪ੍ਰਸ਼ਾਸਨ ਵਲੋਂ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਧਮਾਕੇ ਕਾਰਨ ਚਾਰੇ ਪਾਸੇ ਹਫੜਾ-ਦਫੜੀ ਮਚ ਗਈ, ਉਥੇ ਹੀ ਬਲਾਸਟ ਕਾਰਨ ਇਮਾਰਤ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਇਸ ਸਮੇਂ ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ‘ਚ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਜ਼ਬਰਦਸਤ ਧਮਾਕਾ ਹੋਇਆ ਹੈ। ਹਾਲਾਂਕਿ ਧਮਾਕਾ ਕਿਸ ਕਾਰਨ ਹੋਇਆ, ਕਿਵੇਂ ਹੋਇਆ, ਇਸ …
Wosm News Punjab Latest News