ਕੁੱਝ ਸਮਾਂ ਪਹਿਲਾਂ ਵੀ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਅਤੇ ਅੰਮ੍ਰਿਤਸਰ ਵਿਚ ਟਿਫਨ ਬੰਬ ਦੇਖਣ ਨੂੰ ਮਿਲਿਆ ਸੀ ਜਿਸ ਤੋਂ ਬਾਅਦ ਹਰ ਪਾਸੇ ਤੜਥੱਲੀ ਮੱਚ ਗਈ ਸੀ ਤੇ ਹੁਣ ਵੀ ਖ਼ਬਰ ਇਸੇ ਮੁੱਦੇ ਤੇ ਆ ਰਹੀ ਹੈ |ਜੀ ਹਾਂ ਹੁਣ ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਤੋਂ ਆ ਰਹੀ ਹੈ ਜਿਸ ਤੋਂ ਬਾਅਦ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ |
ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਦੇ ਪਿੰਡ ਸੇਖਵਾਂ ਵਿਚ ਟਿਫਨ ’ਚ ਲੁਕੋ ਕੇ ਰੱਖਿਆ ਹੈਂਡ ਗ੍ਰਨੇਡ ਬੰਬ ਮਿਲਣ ਨਾਲ ਸਨਸਨੀ ਫੈਲ ਗਈ। ਜ਼ੀਰਾ ਅਤੇ ਸੰਬੰਧਤ ਥਾਣੇ ਦੀ ਪੁਲਸ ਨਾਲ ਡੀ. ਐੱਸ. ਪੀ. ਜ਼ੀਰਾ ਅਤੇ ਐੱਸ. ਐੱਚ.ਓ. ਮੌਕੇ ’ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੁੱਝ ਸਮਾਂ ਪਹਿਲਾਂ ਵੀ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਅਤੇ ਅੰਮ੍ਰਿਤਸਰ ਵਿਚ ਟਿਫਨ ਬੰਬ ਦੇਖਣ ਨੂੰ ਮਿਲਿਆ ਸੀ ਜਿਸ ਤੋਂ ਬਾਅਦ ਹਰ ਪਾਸੇ ਤੜਥੱਲੀ ਮੱਚ ਗਈ ਸੀ ਤੇ ਹੁਣ ਵੀ ਖ਼ਬਰ …
Wosm News Punjab Latest News