ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 9 ਤੋਂ ਸ਼ਾਮ 5 ਵਜੇ ਦਾ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਆਉਣ ਵਾਲੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਦੀ ਜਾਣਕਾਰੀ ਹਿਤ ਕਿ 22 ਅਕਤੂਬਰ 2022 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸੇਵਾ ਕੇਂਦਰਾਂ ਵਿੱਚ 100 ਪ੍ਰਤੀਸ਼ਤ ਸਟਾਫ਼ ਨਾਲ ਕੰਮ ਕੀਤਾ ਜਾਵੇਗਾ ਅਤੇ ਸ਼ਨੀਵਾਰ ਤੇ ਐਤਵਾਰ ਰੋਟੇਸ਼ਨ ਵਾਈਜ਼ ਅੱਧੇ ਸਟਾਫ਼ ਨਾਲ ਕੰਮ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਸੋਮਵਾਰ ਤੋਂ ਐਤਵਾਰ ਤੱਕ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਨੂੰ ਮੱਦੇਨਜ਼ਰ …