ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਵਾਲੇ ਅੱਜ 14 ਅਪ੍ਰੈਲ 2022 ਨੂੰ ਵਿਸਾਖੀ ਦੇ ਦਿਹਾੜੇ ਤੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸੱਚਖੰਡ ਜਾ ਬਿਰਾਜੇ ਹਨ ।
ਮਹਾਂਪੁਰਸ਼ਾਂ ਦੀ ਪਾਵਨ ਦੇਹ ਦਾ ਅੰਤਿਮ ਸੰਸਕਾਰ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸਮੂਹ ਇਲਾਕੇ ਦੀਆਂ ਸੰਗਤਾਂ , ਸੰਤਾਂ ਮਹਾਂਪੁਰਸ਼ਾਂ ਵੱਲੋਂ 15 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਰੀਬ ਕੀਤਾ ਜਾਵੇਗਾ ।ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਸੇਵਾਦਾਰਾਂ ਨੇ ਦੱਸਿਆ ਕਿ ਮਹਾਂਪੁਰਸ਼ਾਂ ਦੀ ਸਿਹਤ ਜ਼ਿਆਦਾ ਵਿਗੜ ਜਾਣ ਕਾਰਨ ਪਰਸੋਂ ਰੋਜ਼ ਤੋਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਸੀ
ਪਰ ਅੱਜ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਸੱਚਖੰਡ ਜਾ ਬਿਰਾਜੇ ਹਨ । ਬਾਬਾ ਜੀ ਦੇ ਅਕਾਲ ਚਲਾਣੇ ਤੇ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ , ਸਮੂਹ ਰਾਜਨੀਤਕ , ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਵਾਲੇ ਅੱਜ 14 ਅਪ੍ਰੈਲ 2022 ਨੂੰ ਵਿਸਾਖੀ ਦੇ ਦਿਹਾੜੇ ਤੇ ਆਪਣੀ …