ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਭਲਕੇ ਬੜੀ ਸ਼ਰਧਾ ਅਤੇ ਭਾਵਨਾਂ ਨਾਲ ਮਨਾਇਆ ਜਾ ਰਿਾਹ ਹੈ, ਜਿਸ ਦੀਆਂ ਤਿਆਰੀਆਂ ਹੋ ਚੁੱਕੀਆਂ ਹਨ। ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਭਲਕੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਭਲਕੇ ਯਾਨੀ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਯਾਨੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ 487ਵੇਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਭਲਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੱਜ ਗੁਰੂ ਨਗਰੀ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਕੱਢਿਆ ਗਿਆ, ਜਿਸ ’ਚ ਸ਼ਾਮਲ ਹੋਈ ਸੰਗਤ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਲਾਏ ਜਾ ਰਹੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਭਲਕੇ ਬੜੀ ਸ਼ਰਧਾ ਅਤੇ ਭਾਵਨਾਂ ਨਾਲ ਮਨਾਇਆ ਜਾ ਰਿਾਹ ਹੈ, ਜਿਸ ਦੀਆਂ ਤਿਆਰੀਆਂ ਹੋ ਚੁੱਕੀਆਂ ਹਨ। ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ …
Wosm News Punjab Latest News