ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਰਤਨ ਸਿੱਧੂ ਨੇ ਆਪਣੇ ਨਿੱਜੀ ਕਾਰਨ ਅਸਤੀਫਾ ਦਿੱਤਾ ਹੈ। ਸਿੱਧੂ ਵੱਲੋਂ 19 ਜੁਲਾਈ ਨੂੰ ਅਸਤੀਫਾ ਦੇ ਦਿੱਤ ਗਿਆ ਸੀ। ਉਹਨਾਂ ਨੇ ਆਪਣੇ ਅਸਤੀਫੇ ਵਿੱਚ ਲਿਖਿਆ ਹੈ ਕਿ ਉਹਨਾਂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਹੈ।
ਦੱਸ ਦਈਏ ਕਿ ਅਨਮੋਲ ਰਤਨ ਸਿੱਧੂ ਨੇ ਇਸ ਸਾਲ 19 ਮਾਰਚ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਵਜੋਂ ਅਹੁਦਾ ਸੰਭਾਲਿਆ ਸੀ। ਕਾਬਲੇਗੌਰ ਹੈ ਕਿ ਨਵੇਂ ਏਜੀ ਲਈ ਸੀਨੀਅਰ ਵਕੀਲ ਵਿਨੋਦ ਘਈ ਦਾ ਨਾਂ ਚਰਚਾ ਵਿੱਚ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਨਾਂ ਰਾਜਪਾਲ ਨੂੰ ਭੇਜ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਅਨਮੋਲ ਰਤਨ ਸਿੱਧੂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ। ਅਸੀਂ ਉਨ੍ਹਾਂ ਦੇ ਤਜ਼ਰਬੇ ਨੂੰ ਵੀ ਅੱਗੇ ਜਾਰੀ ਰੱਖਣਗੇ। ਉਹ ਸਾਡੀ ਟੀਮ ਦਾ ਅਹਿਮ ਹਿੱਸਾ ਹੈ। ਅਨਮੋਲ ਰਤਨ ਸਿੱਧੂ ਨੇ ਬਤੌਰ AG ਵਧੀਆ ਕੰਮ ਕੀਤਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਰਤਨ ਸਿੱਧੂ ਨੇ ਆਪਣੇ ਨਿੱਜੀ ਕਾਰਨ ਅਸਤੀਫਾ ਦਿੱਤਾ ਹੈ। ਸਿੱਧੂ ਵੱਲੋਂ 19 ਜੁਲਾਈ ਨੂੰ ਅਸਤੀਫਾ …