ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮੰਡਾਵੀਆ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਉਹਨਾਂ ਨੇ ਮਨਸੁਖ ਮੰਡਾਵੀਆ ਨੂੰ ਆਉਣ ਵਾਲੇ ਸੀਜ਼ਨ ਲਈ ਯੂਰੀਆ ਦੀ ਮੰਗ ਪੂਰੀ ਕਰਨ ਦੀ ਅਪੀਲ ਕੀਤੀ।
ਨਾਭਾ ਨੇ ਮਨਸੁਖ ਮੰਡਾਵੀਆ ਨੂੰ ਅਪੀਲ ਕਰਦਿਆਂ ਕਿਹਾ ਕਿ 15 ਦਸੰਬਰ ਤੱਕ ਦਾ ਸਮਾਂ ਸਾਡੇ ਲਈ ਬਹੁਤ ਹੀ ਕੀਮਤੀ ਹੈ ਕਿਉਂਕਿ ਇਸ ਸਮੇਂ ਕਣਕ ਦੀ ਬਿਜਾਈ ਸ਼ੁਰੂ ਹੋ ਜਾਵੇਗੀ| ਉਹਨਾਂ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਤੁਹਾਡੇ ਕੋਲ 14 ਲੱਖ ਮੀਟ੍ਰਿਕ ਟਨ ਯੂਰੀਆ ਦੀ ਮੰਗ ਆਈ ਸੀ, ਜਿਸ ਵਿਚੋਂ 6.10 ਲੱਖ ਮੀਟ੍ਰਿਕ ਟਨ ਯੂਰੀਆ ਦੀ ਮਨਜ਼ੂਰੀ ਮਿਲ ਗਈ ਹੈ।
ਨਾਭਾ ਨੇ ਕਿਹਾ ਕਿ ਬਾਕੀ ਬਚੀ 5 ਲੱਖ ਮੀਟ੍ਰਿਕ ਟਨ ਯੂਰੀਆ ਵੀ ਸਾਨੂੰ ਉਪਲਬਧ ਕਰਵਾਈ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਸਾਨੂੰ ਕੋਈ ਪਰੇਸ਼ਾਨੀ ਨਾ ਹੋਵੇ। ਇਸ ਦੇ ਨਾਲ ਹੀ ਭਾਰਤ ਸਰਕਾਰ ਨੇ 15 ਦਸੰਬਰ ਤੱਕ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮੰਡਾਵੀਆ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਉਹਨਾਂ ਨੇ ਮਨਸੁਖ ਮੰਡਾਵੀਆ ਨੂੰ ਆਉਣ ਵਾਲੇ …
Wosm News Punjab Latest News