Breaking News
Home / Punjab / ਹੁਣੇ ਹੁਣੇ ਪੰਜਾਬ ਲਈ ਆਈ ਵੱਡੀ ਆਫ਼ਤ-ਸਾਵਧਾਨ ਹੋਜੋ ਪੰਜਾਬੀਓ

ਹੁਣੇ ਹੁਣੇ ਪੰਜਾਬ ਲਈ ਆਈ ਵੱਡੀ ਆਫ਼ਤ-ਸਾਵਧਾਨ ਹੋਜੋ ਪੰਜਾਬੀਓ

ਪੰਜਾਬ ‘ਚ 2 ਦਿਨਾਂ ‘ਚ ਕੋਰੋਨਾ ਨਾਲ 13 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ 408 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਮ੍ਰਿਤਕ ਮਰੀਜ਼ਾਂ ‘ਚੋਂ 5 ਜਲੰਧਰ, ਪਟਿਆਲਾ ਅਤੇ ਮੋਹਾਲੀ ਤੋਂ 2-2 ਮ੍ਰਿਤਕ ਮਰੀਜ਼ਾਂ ਤੋਂ ਇਲਾਵਾ 1-1 ਮਰੀਜ਼ ਫਿਰੋਜ਼ਪੁਰ, ਲੁਧਿਆਣਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਾਹਮਣੇ ਆਏ ਹਨ। ਜਿਨ੍ਹਾਂ ਜ਼ਿਲ੍ਹਿਆਂ ‘ਚ ਸਭ ਤੋਂ ਵੱਧ ਮਰੀਜ਼ ਸਾਹਮਣੇ ਆਏ ਹਨ

, ਉਨ੍ਹਾਂ ‘ਚ ਮੋਹਾਲੀ ਦੇ 130, ਲੁਧਿਆਣਾ 67, ਜਲੰਧਰ 45, ਪਟਿਆਲਾ 43, ਹੁਸ਼ਿਆਰਪੁਰ 19 ਤੇ ਅੰਮ੍ਰਿਤਸਰ ਦੇ 28 ਪਾਜ਼ੇਟਿਵ ਮਰੀਜ਼ ਸ਼ਾਮਲ ਹਨ। ਸਿਹਤ ਅਧਿਕਾਰੀਆਂ ਅਨੁਸਾਰ ਹਸਪਤਾਲਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲਾਂ ‘ਚ 28 ਮਰੀਜ਼ਾਂ ਨੂੰ ਆਈ.ਸੀ.ਯੂ. ਵਿੱਚ ਸ਼ਿਫਟ ਕੀਤਾ ਗਿਆ ਹੈ, 2 ਮਰੀਜ਼ ਵੈਂਟੀਲੇਟਰ ਸਪੋਰਟ ‘ਤੇ ਹਨ। ਸੂਬੇ ‘ਚ ਮਰੀਜ਼ਾਂ ਦੀ ਪਾਜ਼ੇਟਿਵਿਟੀ ਦਰ 5.83 ਫ਼ੀਸਦੀ ਹੋ ਗਈ ਹੈ।

ਜ਼ਿਕਰਯੋਗ ਹੈ ਕਿ 1 ਅਪ੍ਰੈਲ ਤੋਂ ਹੁਣ ਤੱਕ ਸੂਬੇ ‘ਚ 19275 ਇਨ੍ਹਾਂ ਵਿੱਚੋਂ 17207 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ‘ਚ 17207 ਠੀਕ ਹੋ ਚੁੱਕੇ ਹਨ, ਜਦਕਿ 127 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮਾਹਿਰਾਂ ਅਨੁਸਾਰ ਜੂਨ ਮਹੀਨੇ ਤੋਂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧਣ ਦੇ ਨਾਲ ਹੀ ਮੌਤ ਦਰ ‘ਚ ਵੀ ਅਚਾਨਕ ਵਾਧਾ ਹੋ ਗਿਆ ਹੈ। ਪੰਜਾਬ ‘ਚ ਅੱਜ 3924 ਸੈਂਪਲ ਜਾਂਚ ਲਈ ਭੇਜੇ ਗਏ, ਜੋ ਕਿ ਪਹਿਲਾਂ ਨਾਲੋਂ ਬਹੁਤ ਘੱਟ ਹਨ।

ਇਸ ਤੋਂ ਇਲਾਵਾ ਅੱਜ 7128 ਲੋਕਾਂ ਨੇ ਕੋਰੋਨਾ ਦਾ ਟੀਕਾ ਲਗਵਾਇਆ, ਜਦੋਂ ਕਿ ਕੱਲ੍ਹ ਸਿਰਫ਼ 986 ਲੋਕ ਹੀ ਟੀਕਾਕਰਨ ਕੈਂਪਾਂ ‘ਚ ਪੁੱਜੇ ਸਨ। ਹੁਣ ਤੱਕ ਸੂਬੇ ਵਿੱਚ 7,79,835 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ 20,432 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਵੇਲੇ ਐਕਟਿਵ ਮਰੀਜ਼ਾਂ ਦੀ ਗਿਣਤੀ 1921 ਦੱਸੀ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ‘ਚ 2 ਦਿਨਾਂ ‘ਚ ਕੋਰੋਨਾ ਨਾਲ 13 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ 408 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਮ੍ਰਿਤਕ ਮਰੀਜ਼ਾਂ ‘ਚੋਂ 5 ਜਲੰਧਰ, ਪਟਿਆਲਾ ਅਤੇ ਮੋਹਾਲੀ …

Leave a Reply

Your email address will not be published. Required fields are marked *