ਕੋਰੋਨਾ ਦੇ ਵੱਧ ਰਹੇ ਕਹਿਰ ਦਰਮਿਆਨ ਸੂਬੇ ’ਚ ਲਗਾਏ ਗਏ ਮਿੰਨੀ ਲਾਕਡਾਊਨ ਵਿਚ ਪੰਜਾਬ ਸਰਕਾਰ ਨੇ ਹੁਣ ਠੇਕੇ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ ਸ਼ਾਮ ਪੰਜ ਵਜੇ ਤਕ ਠੇਕੇ ਖੋਲ੍ਹੇ ਜਾ ਸਕਣਗੇ। ਇਸ ਦੇ ਨਾਲ ਹੀ ਜਾਰੀ ਹੁਕਮਾਂ ਵਿਚ ਇਹ ਸਾਫ਼ ਆਖਿਆ ਗਿਆ ਹੈ ਕਿ ਠੇਕਿਆਂ ਦੇ ਨਾਲ ਅਹਾਤੇ ਨਹੀਂ ਖੋਲ੍ਹੇ ਜਾ ਸਕਣਗੇ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਖੇਤੀ ਨਾਲ ਜੁੜਿਆ ਜ਼ਰੂਰੀ ਸਾਮਾਨ ਜਿਨ੍ਹਾਂ ਵਿਚ ਖਾਧ ਅਤੇ ਹੋਰ ਕੀਟਨਾਸ਼ਕ ਦੀਆਂ ਦੁਕਾਨਾਂ ਸ਼ਾਮਲ ਹਨ, ਨੂੰ ਵੀ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਜਦਕਿ ਕਿਰਿਆਨਾ ਅਤੇ ਗਰਾਸਰੀ ਦੀਆਂ ਦੁਕਾਨਾਂ ਵੀ ਹੁਣ ਸ਼ਾਮ 5 ਵਜੇ ਤਕ ਖੋਲ੍ਹੀਆਂ ਜਾ ਸਕਣਗੀਆਂ।

ਨਵੇਂ ਹੁਕਮਾਂ ਮੁਤਾਬਕ ਹੁਣ ਆਟੋ ਮੋਬਾਇਲ ਪਾਰਟਸ ਅਤੇ ਆਟੋ ਮੋਬਾਇਲ ਰਿਪੇਅਰ ਦੀਆਂ ਦੁਕਾਨਾਂ, ਟਰੱਕ ਆਦਿ ਦੀਆਂ ਵਰਕਸ਼ਾਪ, ਹਾਰਡਵੇਅਰ ਸਟੋਰ, ਪਲੰਬਿੰਗ ਸਟੋਰ, ਬਿਜਲੀ ਦੇ ਸਾਮਾਨ ਦੀਆਂ ਦੁਕਾਨਾਂ ਵੀ ਖੋਲ੍ਹੀਆਂ ਜਾ ਸਕਣਗੀਆਂ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੋਰੋਨਾ ਦੇ ਵੱਧ ਰਹੇ ਕਹਿਰ ਦਰਮਿਆਨ ਸੂਬੇ ’ਚ ਲਗਾਏ ਗਏ ਮਿੰਨੀ ਲਾਕਡਾਊਨ ਵਿਚ ਪੰਜਾਬ ਸਰਕਾਰ ਨੇ ਹੁਣ ਠੇਕੇ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨਵੇਂ ਹੁਕਮਾਂ …
Wosm News Punjab Latest News