ਪੰਜਾਬ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਖ਼ੁਸ਼ ਕਰਦਿਆਂ ਸਰਕਾਰ ਵੱਲੋਂ ਉਨ੍ਹਾਂ ਨੂੰ ਤੋਹਫ਼ਾ ਦਿੰਦੇ ਹੋਏ ਮੋਬਾਇਲ ਅਤੇ ਸਫ਼ਰ ਭੱਤਾ ਦੁੱਗਣਾ ਕਰ ਦਿੱਤਾ ਗਿਆ ਹੈ। ਸਰਕਾਰ ਨੇ ਸਿਵਲ ਸਕੱਤਰੇਤ ‘ਚ ਕੰਮ ਕਰਦੇ ਮੁਲਾਜ਼ਮਾਂ, ਅਧਿਕਾਰੀਆਂ ਨੂੰ ਮਿਲਣ ਵਾਲੇ ਸੈਕਟਰੀਏਟ ਭੱਤਾ, ਤਨਖ਼ਾਹ ਵੀ ਦੁੱਗਣੀ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਛੇਵੇਂ ਪੇਅ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਮੰਨਦੇ ਹੋਏ ਇਹ ਵਾਧਾ ਕੀਤਾ ਗਿਆ ਹੈ।
ਮੁਲਾਜ਼ਮਾਂ ਨੂੰ ਇਕ ਜੁਲਾਈ ਤੋਂ ਇਨ੍ਹਾਂ ਵਧਾਏ ਗਏ ਭੱਤਿਆਂ ਦਾ ਲਾਭ ਮਿਲੇਗਾ। ਇਸੇ ਤਰ੍ਹਾਂ ਵਿੱਤ ਵਿਭਾਗ ਵੱਲੋਂ ਇਕ ਹੋਰ ਪੱਤਰ ਜਾਰੀ ਕਰਦੇ ਹੋਏ ਅਧਿਕਾਰੀਆਂ ਦਾ ਮੋਬਾਇਲ ਭੱਤਾ ਦੁੱਗਣਾ ਕਰ ਦਿੱਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਸਰਕਾਰ ਨੇ ਮੁਲਾਜ਼ਮਾਂ ਦੇ ਮੋਬਾਇਲ ਭੱਤੇ ‘ਚ 50 ਫ਼ੀਸਦੀ ਦਾ ਕੱਟ ਲਾ ਦਿੱਤਾ ਸੀ। ਇਸ ਦਾ ਮੁਲਾਜ਼ਮ ਵਰਗ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਸੀ।
ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ ਵੀ ਕੀਤੇ ਗਏ ਸਨ। ਪੱਤਰ ਮੁਤਾਬਕ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤ ਕਮਿਸ਼ਨਰਜ਼, ਡਵੀਜ਼ਨਾਂ ਦੇ ਮੁਖੀ, ਡਿਪਟੀ ਕਮਿਸ਼ਨਰਜ਼, ਸੈਸ਼ਨ ਜੱਜ, ਸਕੱਤਰ ਵਿਧਾਨ ਸਭਾ ਦਾ ਸਫ਼ਰ ਭੱਤਾ ਦੁੱਗਣਾ ਕਰ ਦਿੱਤਾ ਗਿਆ ਹੈ।ਪੰਜਾਬ ਸਰਕਾਰ ਨੇ ਚੌਂਕੀਦਾਰਾਂ ਦੇ ਸਪੈਸ਼ਲ ਭੱਤੇ ‘ਚ ਵੀ ਵਾਧਾ ਕੀਤਾ ਹੈ। ਪੱਤਰ ਮੁਤਾਬਕ ਚੌਂਕੀਦਰਾਂ ਨੂੰ ਸਪੈਸ਼ਲ ਭੱਤਾਂ ਹੁਣ 400 ਰੁਪਏ ਦੀ ਥਾਂ 800 ਰੁਪਏ ਮਿਲੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਖ਼ੁਸ਼ ਕਰਦਿਆਂ ਸਰਕਾਰ ਵੱਲੋਂ ਉਨ੍ਹਾਂ ਨੂੰ ਤੋਹਫ਼ਾ ਦਿੰਦੇ ਹੋਏ ਮੋਬਾਇਲ ਅਤੇ ਸਫ਼ਰ ਭੱਤਾ ਦੁੱਗਣਾ ਕਰ ਦਿੱਤਾ ਗਿਆ ਹੈ। ਸਰਕਾਰ ਨੇ ਸਿਵਲ ਸਕੱਤਰੇਤ ‘ਚ ਕੰਮ …
Wosm News Punjab Latest News