ਪੰਜਾਬ ਸਰਕਾਰ ਨੇ ਕੋਰੋਨਾ ਹਲਾਤਾਂ ਨੂੰ ਵੇਖਦੇ ਹੋਏ।ਕੋਰੋਨਾ ਨਿਯਮਾਂ ਵਿੱਚ ਕੁੱਝ ਢਿੱਲ ਦਾ ਐਲਾਨ ਕੀਤਾ ਹੈ ਅਤੇ ਨਵੇਂ ਆਦੇਸ਼ ਜਾਰੀ ਕੀਤੇ ਹਨ।ਇਨ੍ਹਾਂ ਨਵੇਂ ਆਦੇਸ਼ਾਂ ਮੁਤਾਬਿਕ ਪੰਜਾਬ ਵਿੱਚ ਹੁਣ ਜਿਮ, ਸਿਨੇਮਾ ਅਤੇ ਰੈਸਟੌਰੈਂਟ 50 ਫੀਸਦੀ ਸਮਰਥਾ ਨਾਲ ਖੁੱਲ੍ਹ ਸਕਣਗੇ।

ਇਸ ਦੇ ਨਾਲ ਹੀ ਵਿਆਹ ਸ਼ਾਦੀਆਂ ਅਤੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ 50 ਕਰ ਦਿੱਤੀ ਗਈ ਹੈ।

ਫਿਲਹਾਲ ਨਾਇਟ ਕਰਫਿਊ ਰਾਤ 8 ਵਜੇ ਤੋਂ ਸਵੇਰ 5 ਵਜੇ ਤੱਕ ਜਾਰੀ ਰਹੇਗਾ ਅਤੇ ਵੀਕਐਂਡ ਕਰਫਿਊ ਸ਼ਨੀਵਾਰ ਰਾਤ 8 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਰਹੇਗਾ।ਇਸ ਦੌਰਾਨ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਰਕਾਰ ਨੇ ਕੋਰੋਨਾ ਹਲਾਤਾਂ ਨੂੰ ਵੇਖਦੇ ਹੋਏ।ਕੋਰੋਨਾ ਨਿਯਮਾਂ ਵਿੱਚ ਕੁੱਝ ਢਿੱਲ ਦਾ ਐਲਾਨ ਕੀਤਾ ਹੈ ਅਤੇ ਨਵੇਂ ਆਦੇਸ਼ ਜਾਰੀ ਕੀਤੇ ਹਨ।ਇਨ੍ਹਾਂ ਨਵੇਂ ਆਦੇਸ਼ਾਂ ਮੁਤਾਬਿਕ ਪੰਜਾਬ ਵਿੱਚ ਹੁਣ ਜਿਮ, ਸਿਨੇਮਾ …
Wosm News Punjab Latest News