ਕੇਂਦਰ ਸਰਕਾਰ ਦੇ ਬਜਟ 2022 ਦਾ ਆਮ ਲੋਕਾਂ ਤੋਂ ਲੈ ਕੇ ਸਰਕਾਰੀ ਨੌਕਰੀਆਂ ਵਾਲਿਆਂ ਤੱਕ ਸਭ ਨੂੰ ਬੇਸਬਰੀ ਨਾਲ ਇੰਤਜਾਰ ਸੀ ਤੇ ਅੱਜ ਵਿੱਤ ਮੰਤਰੀ ਸੀਤਾਰਮਨ ਵੱਲੋਂ ਬਜਟ ਨੂੰ ਪੇਸ਼ ਕੀਤਾ ਗਿਆ ਤੇ ਅਜੇ ਵੀ ਬਜਟ ਸੰਬੰਧੀ ਮੀਟਿੰਗ ਚੱਲ ਰਹੀ ਹੈ ਤੇ ਬਜਟ ਵਿਚੋਂ ਨਿਕਲ ਕੇ ਇੱਕ ਵੱਡੀ ਖੁਸ਼ਖਬਰੀ ਲੋਕਾਂ ਲਈ ਆ ਰਹੀ ਹੈ ਤੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ |
ਜੀ ਹਾਂ ਤੁਹਾਨੂੰ ਸੁਣ ਕੇ ਬਹੁਤ ਚੰਗਾ ਲੱਗੇਗਾ ਕਿ ਬਜਟ 2022 ਦੇ ਵਿਚ ਗੈਸ ਸਿਲੰਡਰ ਦੀਆਂ ਕੀਮਤਾਂ ਘੱਟ ਗਈਆਂ ਹਨ |ਇਹ ਕਟੌਤੀ ਕਮਰੀਸ਼ਲ ਸਿਲੰਡਰ ਵਿਚ ਕੀਤੀ ਗਈ ਹੈ ਤੇ ਇਹ ਕਟੌਤੀ ਲਗਪਗ 91.5 ਰੁਪਏ ਕੀਤੀ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਤੇ ਮਹਿੰਗਾਈ ਤੇ ਵੀ ਠੱਲ ਪਵੇਗੀ |
ਜਿੱਥੇ ਕਿ ਬਜਟ ਦੇ ਵਿਚ ਕਈ ਚੀਜ਼ਾਂ ਨੂੰ ਸਸਤਾ ਕੀਤਾ ਗਿਆ ਉੱਥੇ ਹੀ ਬਜਟ ਦੇ ਵਿਚ ਕਈ ਚੀਜ਼ਾਂ ਨੂੰ ਮਹਿੰਗਾ ਵੀ ਕੀਤਾ ਗਿਆ ਹੈ |ਜਿਸ ਨਾਲ ਕੁੱਝ ਲੋਕਾਂ ਨੂੰ ਤਾਂ ਰਾਹਤ ਮਿਲੇਗੀ ਤੇ ਕੁੱਝ ਲੋਕਾਂ ਨੂੰ ਝੱਟਕਾ ਵੀ ਲੱਗੇਗਾ ਪਰ ਕਮਰੀਸ਼ਲ ਗੈਸ ਖਰੀਦਣ ਵਾਲੇ ਗਾਹਕਾਂ ਦੀ ਜੇਬ੍ਹ ਨੂੰ ਸਾਹ ਆਵੇਗਾ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੇਂਦਰ ਸਰਕਾਰ ਦੇ ਬਜਟ 2022 ਦਾ ਆਮ ਲੋਕਾਂ ਤੋਂ ਲੈ ਕੇ ਸਰਕਾਰੀ ਨੌਕਰੀਆਂ ਵਾਲਿਆਂ ਤੱਕ ਸਭ ਨੂੰ ਬੇਸਬਰੀ ਨਾਲ ਇੰਤਜਾਰ ਸੀ ਤੇ ਅੱਜ ਵਿੱਤ ਮੰਤਰੀ ਸੀਤਾਰਮਨ ਵੱਲੋਂ ਬਜਟ ਨੂੰ ਪੇਸ਼ …