ਸਾਲ 2020 ਬਾਲੀਵੁੱਡ ਫ਼ਿਲਮ ਜਗਤ ਲਈ ਕਾਫ਼ੀ ਦੁਖਦਾਈ ਸਾਬਿਤ ਹੋਇਆ। ਕਈ ਨਾਮੀ ਹਸਤੀਆਂ ਨੇ ਇਸ ਦੁਨੀਆਂ ਨੂੰ ਅਲਵਿਦਾ ਕਿਹਾ। ਹੁਣ ‘ਰੋਡ’ ਅਤੇ ‘ਪਿਆਰ ਤੂਨੇ ਕਯਾ ਕੀਆ’ ਵਰਗੀਆਂ ਫ਼ਿਲਮਾਂ ਦੇ ਨਿਰਦੇਸ਼ਕ ਰਜਤ ਮੁਖਰਜੀ ਨੇ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ।
ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਉਂਦਿਆਂ ਬਾਲੀਵੁੱਡ ਦੇ ਕਈ ਨਾਮੀ ਚਿਹਰਿਆਂ ਨੇ ਉਨ੍ਹਾਂ ਨੂੰ ਯਾਦ ਕੀਤਾ ਅਤੇ ਸੋਸ਼ਲ ਮੀਡੀਆ ‘ਤੇ ਸ਼ਰਧਾਂਜਲੀ ਦਿੱਤੀ।ਰਜਤ ਮੁਖਰਜੀ ਦਾ ਦਿਹਾਂਤ ਜੈਪੁਰ ‘ਚ ਹੋਇਆ।ਉਹ ਪਿਛਲੇ ਕੁਝ ਸਮੇਂ ਤੋਂ ਕਿਡਨੀ ਦੀ ਬਿਮਾਰੀ ਤੋਂ ਪਰੇਸ਼ਾਨ ਸਨ ਅਤੇ ਵਾਇਰਸ ਦੇ ਚੱਲਦਿਆਂ ਪਿਛਲੇ ਮਹੀਨੇ ਡਾਕਟਰਾਂ ਨੂੰ ਉਨ੍ਹਾਂ ਦੀ ਇੱਕ ਕਿਡਨੀ ਕੱਢਣੀ ਪਈ ਸੀ।
ਰਜਤ ਕਪੂਰ ਨੇ ਉਰਮਿਲਾ ਮਾਤੋਂਡਕਰ ਤੇ ਫਰਦੀਨ ਖ਼ਾਨ ਨਾਲ ‘ਪਿਆਰ ਤੂਨੇ ਕਯਾ ਕੀਆ’, ਮਨੋਜ ਬਾਜਪਾਈ, ਵਿਵੇਕ ਓਬਰਾਏ ਤੇ ਅੰਤਰਾ ਮਾਲੀ ਨਾਲ ‘ਰੋਡ’ ਅਤੇ ਸੋਨੂੰ ਨਿਗਮ ਤੇ ਫਲੋਰਾ ਸੈਨੀ ਨਾਲ ‘ਲਵ ਇਨ ਨੇਪਾਲ’ ਵਰਗੀਆਂ ਫ਼ਿਲਮਾਂ ਦਾ ਨਿਰਦੇਸ਼ਨ ਕੀਤਾ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani
The post ਹੁਣੇ ਹੁਣੇ ਬਾਲੀਵੁੱਡ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾ ਗਿਆ ਸੋਗ-ਦੇਖੋ ਪੂਰੀ ਖਬਰ appeared first on Sanjhi Sath.
ਸਾਲ 2020 ਬਾਲੀਵੁੱਡ ਫ਼ਿਲਮ ਜਗਤ ਲਈ ਕਾਫ਼ੀ ਦੁਖਦਾਈ ਸਾਬਿਤ ਹੋਇਆ। ਕਈ ਨਾਮੀ ਹਸਤੀਆਂ ਨੇ ਇਸ ਦੁਨੀਆਂ ਨੂੰ ਅਲਵਿਦਾ ਕਿਹਾ। ਹੁਣ ‘ਰੋਡ’ ਅਤੇ ‘ਪਿਆਰ ਤੂਨੇ ਕਯਾ ਕੀਆ’ ਵਰਗੀਆਂ ਫ਼ਿਲਮਾਂ ਦੇ ਨਿਰਦੇਸ਼ਕ …
The post ਹੁਣੇ ਹੁਣੇ ਬਾਲੀਵੁੱਡ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾ ਗਿਆ ਸੋਗ-ਦੇਖੋ ਪੂਰੀ ਖਬਰ appeared first on Sanjhi Sath.