ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਉਨ੍ਹਾਂ ਸਾਰੀਆਂ ਗੱਡੀਆਂ ਦਾ ਟੈਕਸ ਮਾਫ ਕਰਨ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਜਾਏ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਉਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ। ਪੰਜਾਬ ਸਰਾਕਰ ਵੱਲੋਂ ਉਨ੍ਹਾਂ ਵ੍ਹੀਕਲਾਂ ‘ਤੇ ਹਰ ਕਿਸਮ ਦਾ ਟੈਕਸ ਮਾਫ ਕਰਨ ਦਾ ਫੈਸਲਾ ਲਿਆ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਉਨ੍ਹਾਂ ਸਾਰੀਆਂ ਗੱਡੀਆਂ ਦਾ ਟੈਕਸ ਮਾਫ ਕਰਨ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ …
Wosm News Punjab Latest News