ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਟਿਊਬਵੈਲਾਂ ਦਾ ਲੋਡ ਵਧਾਉਣ ਲਈ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।ਸਰਕਾਰ ਨੇ ਲੋਡ ਵਧਾਉਣ ਲਈ ਦਿੱਤੀ ਰਾਹਤ ਦੀ ਵਧਾਈ ਮਿਆਦ ਵਧਾ ਦਿੱਤੀ ਹੈ। ਹੁਣ ਕਿਸਾਨ 15 ਸਤੰਬਰ ਤੱਕ ਸਕੀਮ ਦਾ ਲਾਹਾ ਲੈ ਸਕਦੇ ਹਨ। ਦੱਸ ਦਈਏ ਕਿ ਮੁੱਖ ਮੰਤਰੀ ਨੇ ਲੋਡ ਵਧਾਉਣ ਲਈ ਫ਼ੀਸ ‘ਚ ਕਟੌਤੀ ਕੀਤੀ ਸੀ ਤੇ
2500 ਰੁਪਏ ਪ੍ਰਤੀ ਹਾਰਸ-ਪਾਵਰ ਤੈਅ ਕੀਤੀ ਗਈ ਸੀ। ਹੁਣ ਤੱਕ 1.28 ਲੱਖ ਕਿਸਾਨ ਇਸ ਦਾ ਲਾਹਾ ਲੈ ਚੁਕੇ ਹਨ।ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਅਤੇ ਉਨ੍ਹਾਂ ਨੂੰ ₹123 ਕਰੋੜ ਦੀ ਬੱਚਤ ਹੋਈ..
ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ..ਕਿਸਾਨਾਂ ਨੂੰ ਅਪੀਲ..ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ..ਭਗਵੰਤ ਮਾਨ ਨੇ ਇਹ ਜਾਣਕਾਰੀ ਇਕ ਟਵੀਟ ਰਾਹੀਂ ਦਿੱਤੀ ਹੈ।
ਉਨ੍ਹਾਂ ਨੇ ਲਿਖਿਆ ਹੈ-”ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਅਤੇ ਉਨ੍ਹਾਂ ਨੂੰ ₹123 ਕਰੋੜ ਦੀ ਬੱਚਤ ਹੋਈ.. ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ..ਕਿਸਾਨਾਂ ਨੂੰ ਅਪੀਲ..ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ..
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਟਿਊਬਵੈਲਾਂ ਦਾ ਲੋਡ ਵਧਾਉਣ ਲਈ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।ਸਰਕਾਰ ਨੇ ਲੋਡ ਵਧਾਉਣ ਲਈ ਦਿੱਤੀ ਰਾਹਤ ਦੀ …