ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇੱਕ ਹੋਰ ਸੌਗ਼ਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ ਵਿੱਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ।
ਪਿਛਲੀ ਦਿਨੀਂ ਕਿਸਾਨਾਂ ਨਾਲ ਮੀਟਿੰਗ ‘ਚ ਇਹ ਫੈਸਲਾ ਲਿਆ ਸੀ ਕਿ ਸਰਕਾਰ ਵੱਲੋਂ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕੀਤੇ ਜਾਣਗੇ। ਆਪਣਾ ਵਾਅਦਾ ਨਿਭਾਉਂਦੇ ਹੋਏ ਸਰਕਾਰ ਵੱਲੋਂ ਅੱਜ ਹੀ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫ਼ਰ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਰਹਿੰਦੇ 92.59 ਕਰੋੜ ਰੁਪਏ 7 ਸਤੰਬਰ ਨੂੰ ਜਾਰੀ ਕੀਤੇ ਜਾਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇੱਕ ਹੋਰ ਸੌਗ਼ਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ ਵਿੱਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਪਿਛਲੀ ਦਿਨੀਂ …
Wosm News Punjab Latest News