ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਵਿਚ 23 ਜੁਲਾਈ ਤੱਕ ਮੀਂਹ, ਜ਼ਮੀਨ ਖਿਸਕਣ ਅਤੇ ਹੜ੍ਹ ਦੇ ਕਾਰਨ 132 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ 128 ਲੋਕ ਜ਼ਖਮੀ, 53 ਲਾਪਤਾ ਅਤੇ 998 ਪਰਿਵਾਰ ਪ੍ਰਭਾਵਿਤ ਹੋਏ ਹਨ। ਇਹ ਜਾਣਕਾਰੀ ਨੇਪਾਲ ਡਿਜਾਸਟਰ ਰਿਸਕ ਰਿਡਕਸਨ ਐਂਡ ਮੈਨੇਜਮੈਂਟ ਅਥਾਰਿਟੀ ਨੇ ਦਿੱਤੀ ਹੈ।
ਇੱਥੇ ਦੱਸ ਦਈਏ ਕਿ ਲਗਾਤਾਰ ਪੈ ਰਹੇ ਮੀਂਹ ਨੇ ਨੇਪਾਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਵਿਚ ਪੱਛਮੀ ਨੇਪਾਲ ਦਾ ਮਾਇਆਗੜੀ ਜ਼ਿਲ੍ਹਾ 27 ਮੌਤਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਲਾਪਤਾ ਲੋਕਾਂ ਨੂੰ ਲੱਭਣ ਦੇ ਲਈ ਅਧਿਕਾਰੀਆਂ ਅਤੇ ਪੁਲਸ ਕਰਮੀਆਂ ਦੀ ਇਕ ਪੂਰੀ ਟੀਮ ਲੱਗੀ ਹੋਈ ਹੈ। ਉੱਥੇ ਹੜ੍ਹ ਦੇਕਾਰਨ ਵਿਸਥਾਪਿਤ ਹੋਏ ਲੋਕਾਂ ਨੇ ਸਥਾਨਕ ਸਕੂਲਾਂ ਅਤੇ ਭਾਈਚਾਰਕ ਕੇਂਦਰਾਂ ਵਿਚ ਸ਼ਰਨ ਲਈ ਹੈ।
ਜ਼ਿਕਰਯੋਗ ਹੈ ਕਿ ਨੇਪਾਲ ਦੇ ਮੌਸਮ ਵਿਭਾਗ ਨੇ ਦੇਸ਼ ਭਰ ਵਿਚ ਇਸ ਹਫਤੇ ਦੇ ਪਹਿਲੇ 3 ਦਿਨਾਂ ਦੇ ਲਈ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ ਅਤੇ ਐਲਰਟ ਜਾਰੀ ਕੀਤਾ ਸੀ।ਡਿਵੀਜ਼ਨ ਨੇ ਤਰਾਈ ਪੱਟੀ ਵਿਚ ਘੱਟ ਦਬਾਅ ਵਾਲੀ ਰੇਖਾ ਦੇ ਨੇੜੇ ਮੌਨਸੂਨ ਦੀਆਂ ਹਵਾਵਾਂ ਹੋਣ ਦੀ ਚੇਤਾਵਨੀ ਦਿੱਤੀ ਸੀ, ਜਿਸ ਦੇ ਨਤੀਜੇ ਵਜੋਂ ਵਧੇਰੇ ਮੀਂਹ ਪੈ ਸਕਦਾ ਹੈ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani
The post ਹੁਣੇ ਹੁਣੇ ਭਿਆਨਕ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ,ਮੌਕੇ ਤੇ ਹੀ 132 ਲੋਕਾਂ ਦੀ ਹੋਈ ਮੌਤ-ਦੇਖੋ ਪੂਰੀ ਖ਼ਬਰ appeared first on Sanjhi Sath.
ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਵਿਚ 23 ਜੁਲਾਈ ਤੱਕ ਮੀਂਹ, ਜ਼ਮੀਨ ਖਿਸਕਣ ਅਤੇ ਹੜ੍ਹ ਦੇ ਕਾਰਨ 132 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ 128 ਲੋਕ ਜ਼ਖਮੀ, 53 …
The post ਹੁਣੇ ਹੁਣੇ ਭਿਆਨਕ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ,ਮੌਕੇ ਤੇ ਹੀ 132 ਲੋਕਾਂ ਦੀ ਹੋਈ ਮੌਤ-ਦੇਖੋ ਪੂਰੀ ਖ਼ਬਰ appeared first on Sanjhi Sath.