ਪਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਇਕ ਖਾਸ ਜਗ੍ਹਾ ਬਣਾਈ ਹੈ। ਦਿਲਜੀਤ ਦਾ ਕੋਈ ਗਾਣਾ ਹੋਵੇ ਜਾਂ ਫਿਲਮ ਸੁਪਰਹਿੱਟ ਸਾਬਤ ਹੁੰਦੀ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ਦਿਲਜੀਤ ਦੁਸਾਂਝ ਨੂੰ ਲੈ ਕੇ ਇਕ ਨਵਾਂ ਮਾਮਲਾ ਨਿਕਲ ਕੇ ਸਾਹਮਣੇ ਆਇਆ ਹੈ। ਮਾਮਲਾ ਇਹ ਹੈ ਕਿ ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ਵਿਖੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਇਕ ਸਮਾਗਮ ਕਰਵਾਇਆ ਗਿਆ ਸੀ ਜੋ ਹੁਣ ਵਿਵਾਦਾਂ ‘ਚ ਹੈ।
ਦੱਸਣਯੋਗ ਹੈ ਕਿ 17-04-2020 ਨੂੰ ਸਾਰੇਗਾਮਾ ਕੰਪਨੀ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਗਾਇਕ ਦਿਲਜੀਤ ਦਾ ਪ੍ਰੋਗਰਾਮ ਕਰਵਾਇਆ ਗਿਆ ਸੀ, ਜੋ ਸਾਰੇਗਾਮਾ ਕੰਪਨੀ ਵਲੋਂ ਪ੍ਰੋਗਰਾਮ ਦੌਰਾਨ ਲਈ ਗਈ ਮਨਜ਼ੂਰੀ ਮੁਤਾਬਕ ਮਿੱਥੇ ਸਮੇਂ ਤੋਂ ਇਕ ਘੰਟਾ ਵੱਧ ਚਲਾਇਆ ਗਿਆ।
ਇਸ ਦੌਰਾਨ ਜਿਸ ਹੈਲੀਕਾਪਟਰ ‘ਚ ਦਿਲਜੀਤ ਦੁਸਾਂਝ ਨੇ ਆਉਣਾ ਸੀ ਉਸ ਹੈਲੀਕਾਪਟਰ ਦੇ ਪਾਇਲਟ ਨੇ ਮਨਜ਼ੂਰੀ ਅਧੀਨ ਬਣੇ ਹੋਏ ਹੈਲੀਪੈਡ ‘ਤੇ ਹੈਲੀਕਾਪਟਰ ਨਾ ਉਤਾਰ ਕੇ ਆਪਣੀ ਮਰਜ਼ੀ ਨਾਲ ਕਿਸੇ ਹੋਰ ਥਾਂ ਚੌਪਰ ਉਤਾਰਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਇਕ ਖਾਸ ਜਗ੍ਹਾ ਬਣਾਈ ਹੈ। ਦਿਲਜੀਤ ਦਾ ਕੋਈ ਗਾਣਾ ਹੋਵੇ ਜਾਂ ਫਿਲਮ ਸੁਪਰਹਿੱਟ ਸਾਬਤ ਹੁੰਦੀ ਹੈ। ਤੁਹਾਨੂੰ …