ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਤੇ ਅਮਰ ਨੂਰੀ ਦੇ ਘਰੋਂ ਇੱਕ ਦੁੱਖ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਸਰਦੂਲ ਸਿਕੰਦਰ ਦੇ ਵੱਡੇ ਭਰਾ ਭਰਪੂਰ ਅਲੀ ਦਾ ਦਿਹਾਂਤ ਹੋ ਗਿਆ ਹੈ। ਇਸ ਖ਼ਬਰ ਨਾਲ ਸਰਦੂਲ ਸਿਕੰਦਰ ਦਾ ਪਰਿਵਾਰ ‘ਚ ਸੋਗ ‘ਚ ਡੁੱਬਿਆ ਹੋਇਆ ਹੈ।
ਦੱਸ ਦਈਏ ਕਿ ਸਰਦੂਲ ਸਿਕੰਦਰ ਤੇ ਅਮਰ ਨੂਰੀ ਪੰਜਾਬੀ ਸੰਗੀਤ ਜਗਤ ਦੀਆਂ ਹਿੱਟ ਜੋੜੀਆਂ ‘ਚ ਮਕਬੂਲ ਹੈ। ਦੋਵਾਂ ਦੀ ਜੋੜੀ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ ‘ਚ ‘ਰੋਡ ਦੇ ਉੱਤੇ’, ‘ਮੇਰਾ ਦਿਓਰ’, ‘ਇਕ ਤੂੰ ਹੋਵੇ ਇੱਕ ਮੈਂ ਹੋਵਾਂ’, ‘ਕੌਣ ਹੱਸਦੀ’ ਵਰਗੇ ਗੀਤ ਸ਼ਾਮਲ ਹਨ।
ਦੱਸਣਯੋਗ ਹੈ ਕਿ ਅਮਰ ਨੂਰੀ ਗਾਇਕਾ ਹੋਣ ਦੇ ਨਾਲ-ਨਾਲ ਪੰਜਾਬੀ ਫ਼ਿਲਮ ਉਦਯੋਗ ਦੀ ਸ਼ਾਨਦਾਰ ਅਦਾਕਾਰਾ ਵੀ ਹਨ। ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: jagbani
The post ਹੁਣੇ ਹੁਣੇ ਮਸ਼ਹੂਰ ਗਾਇਕ ਸਰਦੂਲ ਸਕੰਦਰ ਦੇ ਘਰੋਂ ਆਈ ਅੱਤ ਦੁਖਦਾਈ ਖ਼ਬਰ,ਹੋਈ ਮੌਤ ਤੇ ਛਾਇਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਤੇ ਅਮਰ ਨੂਰੀ ਦੇ ਘਰੋਂ ਇੱਕ ਦੁੱਖ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਸਰਦੂਲ ਸਿਕੰਦਰ ਦੇ ਵੱਡੇ ਭਰਾ ਭਰਪੂਰ ਅਲੀ ਦਾ ਦਿਹਾਂਤ ਹੋ ਗਿਆ …
The post ਹੁਣੇ ਹੁਣੇ ਮਸ਼ਹੂਰ ਗਾਇਕ ਸਰਦੂਲ ਸਕੰਦਰ ਦੇ ਘਰੋਂ ਆਈ ਅੱਤ ਦੁਖਦਾਈ ਖ਼ਬਰ,ਹੋਈ ਮੌਤ ਤੇ ਛਾਇਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.