Breaking News
Home / Punjab / ਹੁਣੇ ਹੁਣੇ ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼ਵੇਤਾ ਤਿਵਾਰੀ ਬਾਰੇ ਆਈ ਵੱਡੀ ਮਾੜੀ ਖ਼ਬਰ-ਹਰ ਕੋਈ ਹੋਇਆ ਹੈਰਾਨ

ਹੁਣੇ ਹੁਣੇ ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼ਵੇਤਾ ਤਿਵਾਰੀ ਬਾਰੇ ਆਈ ਵੱਡੀ ਮਾੜੀ ਖ਼ਬਰ-ਹਰ ਕੋਈ ਹੋਇਆ ਹੈਰਾਨ

‘ਬਿਗ ਬੌਸ ਸੀਜ਼ਨ 4’ ਦੀ ਜੇਤੂ ਅਤੇ ਮਸ਼ਹੂਰ ਅਦਾਕਾਰਾ ਸ਼ਵੇਤਾ ਤਿਵਾਰੀ ਦੇ ਬਿਆਨ ‘ਤੇ ਬਵਾਲ ਵਧ ਗਿਆ ਹੈ। ਉਨ੍ਹਾਂ ਨੇ ਭੋਪਾਲ ‘ਚ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਉਨ੍ਹਾਂ ਦੀ ਬ੍ਰਾ ਦਾ ਸਾਈਜ਼ ਭਗਵਾਨ ਲੈ ਰਹੇ ਹਨ। ਜਿਵੇਂ ਹੀ ਇਹ ਇਵੈਂਟ ਨਾਲ ਜੁੜਿਆ ਕਲਿੱਪ ਵਾਇਰਲ ਹੋਇਆ ਤਾਂ ਹਰ ਪਾਸੇ ਇਸ ਦੀ ਆਲੋਚਨਾ ਹੋਣੀ ਸ਼ੁਰੂ ਹੋ ਗਈ।

ਇੰਨਾ ਹੀ ਨਹੀਂ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਡਾ. ਨਰੋਤਮ ਮਿਸ਼ਰਾ ਨੇ ਪੁਲਸ ਕਮਿਸ਼ਨਰ ਤੋਂ ਰਿਪੋਰਟ ਤੱਕ ਮੰਗ ਲਈ ਹੈ। ਉਧਰ ਹੁਣ ਭੋਪਾਲ ਦੇ ਸ਼ਾਮਲਾ ਹੀਲਸ ਥਾਣੇ ‘ਚ ਸ਼ਵੇਤਾ ਤਿਵਾਰੀ ਦੇ ਖ਼ਿਲਾਫ਼ ਐੱਫ.ਆਈ.ਆਰ.ਦਰਜ ਹੋ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਸ਼ਵੇਤਾ ਤਿਵਾਰੀ ਦੇ ਖ਼ਿਲਾਫ਼ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਧਾਰਾ 295ਏ ਦੇ ਤਹਿਤ ਮਾਮਲਾ ਦਰਜ ਹੋਇਆ ਹੈ। ਸ਼ਵੇਤਾ ਵੈੱਬ ਸੀਰੀਜ਼ ਦੀ ਘੋਸ਼ਣਾ ਕਰਨ ਲਈ ਤਮਾਮ ਕਲਾਕਾਰਾਂ ਦੇ ਨਾਲ ਭੋਪਾਲ ਗਈ ਸੀ ਅਤੇ ਚਰਚਾ ਦੇ ਦੌਰਾਨ ਉਨ੍ਹਾਂ ਨੇ ਭਗਵਾਨ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ। ਸ਼ਵੇਤਾ ਵਲੋਂ ਦਿੱਤੇ ਇਸ ਬਿਆਨ ਨੂੰ ਹਿੰਦੂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਮੰਨਿਆ ਗਿਆ ਹੈ।

ਸ਼ਵੇਤਾ ਤਿਵਾਰੀ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਸੂਬੇ ਦੇ ਗ੍ਰਹਿ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਹ ਬਿਆਨ ਸੁਣਿਆ ਹੈ ਅਤੇ ਦੇਖਿਆ ਵੀ ਹੈ। ਸ਼ਵੇਤਾ ਤਿਵਾਰੀ ਦਾ ਭੋਪਾਲ ‘ਚ ਦਿੱਤਾ ਗਿਆ ਬਿਆਨ ਨਿੰਦਾਯੋਗ ਹੈ। ਭੋਪਾਲ ਪੁਲਸ ਕਮਿਸ਼ਨਰ ਮਕਰੰਦ ਦੇਊਸਕਰ ਨੂੰ 24 ਘੰਟੇ ‘ਚ ਤੱਥਾਂ ਅਤੇ ਸੰਦਰਭ ਦੀ ਜਾਂਚ ਕਰਕੇ ਰਿਪੋਰਟ ਦੇਣ ਦਾ ਨਿਰਦੇਸ਼ ਦਿੱਤਾ ਜਿਸ ਦੇ ਆਧਾਰ ‘ਤੇ ਫ਼ੈਸਲਾ ਲਿਆ ਜਾਵੇਗਾ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

‘ਬਿਗ ਬੌਸ ਸੀਜ਼ਨ 4’ ਦੀ ਜੇਤੂ ਅਤੇ ਮਸ਼ਹੂਰ ਅਦਾਕਾਰਾ ਸ਼ਵੇਤਾ ਤਿਵਾਰੀ ਦੇ ਬਿਆਨ ‘ਤੇ ਬਵਾਲ ਵਧ ਗਿਆ ਹੈ। ਉਨ੍ਹਾਂ ਨੇ ਭੋਪਾਲ ‘ਚ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਉਨ੍ਹਾਂ ਦੀ ਬ੍ਰਾ …

Leave a Reply

Your email address will not be published. Required fields are marked *