ਰਿਲਾਇੰਸ ਫਾਊਂਡੇਸ਼ਨ (Reliance Foundation) ਹਸਪਤਾਲ ਸੋਮਵਾਰ ਨੂੰ ਧਮਕੀ ਭਰੇ ਫ਼ੋਨ ਆਏ ਜਿਨ੍ਹਾਂ ਵਿੱਚ ਰਿਲਾਇੰਸ ਇੰਡਸਟਰੀ ਦੇ ਮਲਿਕ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ। ਕੁਲ ਚਾਰ ਧਮਕੀ ਭਰੇ ਕਾਲ ਹਸਪਤਾਲ ‘ਚ ਆਏ।
ਇਹ ਧਮਕੀ ਭਰੇ ਫ਼ੋਨ ਸਵੇਰੇ 10:30 ਤੇ ਆਏ। ਪੁਲਿਸ ਨੇ ਇਸ ਮਾਮਲੇ ਵਿੱਚ ਮੁੰਬਈ ਕਰਾਈਮ ਬ੍ਰਾਂਚ ਨੇ ਐੱਮ ਐੱਚ ਬੀ ਕੋਲੋਨੀ ਤੋਂ ਇੱਕ ਸ਼ੱਕੀ ਨੂੰ ਗਿਰਫ਼ਤਾਰ ਕਰ ਲਿਆ ਹੈ। ਹਸਪਤਾਲ ਪ੍ਰਸ਼ਾਸ਼ਨ ਨੇ ਪੁਲਿਸ ਨੂੰ ਇਸ ਬਾਰੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।
ਇਸ ਬਾਰੇ ਸ਼ਿਕਾਇਤ ਡੀ ਬੀ ਮਾਰਗ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾਈ ਹੈ। ਇਸ ਅਧਾਰ ਉੱਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਂਚ ਦੇ ਅਧਾਰ ਉੱਤੇ ਪੁਲਿਸ ਦਾ ਕਹਿਣਾ ਹੈ ਕਿ ਫੋਨ ਕਰਨ ਵਾਲਾ ਦਿਮਾਗ਼ੀ ਤੌਰ ਉੱਤੇ ਬਿਮਾਰ ਲੱਗਦਾ ਹੈ। ਸੂਤਰਾਂ ਮੁਤਾਬਿਕ ਪੁਲਿਸ ਦੀ ਮੌਜੂਦਗੀ ਅੰਬਾਨੀ ਦੇ ਘਰ ਦੇ ਆਲੇ ਦੁਆਲੇ ਵਧ ਦਿੱਤੀ ਗਈ ਹੈ। ਮੁੰਬਈ ਪੁਲਿਸ ਮੁਤਾਬਿਕ, “ਕਾਲ ਕਰਨ ਵਾਲੇ ਦੀ ਲੋਕੇਸ਼ਨ ਪਤਾ ਕਰਨ ਲਈ ਜਾਂਚ ਜਾਰੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਰਿਲਾਇੰਸ ਫਾਊਂਡੇਸ਼ਨ (Reliance Foundation) ਹਸਪਤਾਲ ਸੋਮਵਾਰ ਨੂੰ ਧਮਕੀ ਭਰੇ ਫ਼ੋਨ ਆਏ ਜਿਨ੍ਹਾਂ ਵਿੱਚ ਰਿਲਾਇੰਸ ਇੰਡਸਟਰੀ ਦੇ ਮਲਿਕ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ। ਕੁਲ ਚਾਰ ਧਮਕੀ …